18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਧਰਨੇ 'ਚ ਬਾਬਾ ਬਕਾਲਾ ਸਾਹਿਤ ਸਭਾ ਨੇ ਕੀਤੀ ਸ਼ਮੂਲੀਅਤ <br/>

ਅਜੀਤ ਡੈਸਕ 23-05-2026
ਸਠਿਆਲਾ, 22 ਮਈ (ਜਗੀਰ ਸਿੰਘ ਸਫਰੀ)-ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਅੱਜ ਮਾਤ ਭਾਸ਼ਾ ਦੇ ਹੱਕ ਵਿਚ ਚੰਡੀਗੜ ਵਿਖੇ ਦਿੱਤੇ ਗਏ ਵਿਸ਼ਾਲ ਰੋਸ ਮੁਜ਼ਾਹਰੇ ਵਿਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਭਾ ਦੇ ਮੁੱਖ ਸੰਚਾਲਕ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਅਗਵਾਈ ਹੇਠ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਸਭਾ ਦੇ ਅਹੁਦੇਦਾਰਾਂ ਮਾਸਟਰ ਮਨਜੀਤ ਸਿੰਘ ਵੱਸੀ, ਵਿਸ਼ਾਲ, ਮੱਖਣ ਸਿੰਘ ਭੈਣੀਵਾਲਾ, ਮਾਸਟਰ ਧਰਮ ਸਿੰਘ ਧਿਆਨਪੁਰੀ, ਡਾਕਟਰ ਕੁਲਵੰਤ ਸਿੰਘ ਬਾਠ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਡਾ. ਪਰਮਜੀਤ ਸਿੰਘ ਬਾਠ ਅਤੇ ਤੇਜਪਾਲ ਸਿੰਘ ਰਾਣਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਧੱਕੇਸ਼ਾਹੀਆਂ ਦਾ ਜਵਾਬ ਵੋਟ ਨਾਲ ਦੇਣਗੇ-ਸੱਚਰ <br/> ਅਗਲੀ ਖ਼ਬਰ ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਪਰਿਵਾਰ ਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।