08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬਾਬਾ ਵਜ਼ੀਰ ਸ਼ਾਹ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ <br/>

ਪੀਰ ਬਾਬਾ ਵਜ਼ੀਰ ਸ਼ਾਹ ਜੀ ਦੇ ਮਨਾਏ ਸਾਲਾਨਾ ਜੋੜ ਮੇਲਾ ਮਜ਼ਾਰ 'ਤੇ ਚਾਦਰ ਚੜਾਉਣ ਦੀ ਰਸਮ ਮੁੱਖ ਸੇਵਾਦਾਰ ਬਾਬਾ ਪ੍ਰਕਾਸ਼ ਸਾੲੀਂ ਕਰਦੇ ਹੋਏ ਤੇ ਹੋਰ ਹਾਜ਼ਰ ਸੰਗਤਾਂ | ਤਸਵੀਰ: ਵਿਨੋਦ ਭੀਲੋਵਾਲ <br/> 03-06-2026
ਟਾਹਲੀ ਸਾਹਿਬ, 2 ਜੂਨ (ਵਿਨੋਦ ਭੀਲੋਵਾਲ)-ਇਥੋਂ ਨੇੜਲੇ ਪਿੰਡ ਭੀਲੋਵਾਲ ਵਿਖੇ ਪੀਰ ਬਾਬਾ ਵਜ਼ੀਰ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਤੇ ਸਰਧਾ ਭਾਵਨਾ ਨਾਲ ਮਨਾਇਆ ਗਿਆ | ਪੀਰ ਬਾਬਾ ਵਜ਼ੀਰ ਸ਼ਾਹ ਜੀ ਦੀ ਮਜ਼ਾਰ 'ਤੇ ਚਾਦਰ ਚੜਾਉਣ ਦੀ ਰਸਮ ਮੁੱਖ ਸੇਵਾਦਾਰ ਬਾਬਾ ਪ੍ਰਕਾਸ਼ ਸਾਈ ਤੇ ਸੰਗਤਾਂ ਵਲੋਂ ਨਿਭਾਈ ਗਈ | ਇਸ ਤੋਂ ਉਪਰੰਤ ਬਾਅਦ ਪੰਡਾਲ 'ਚ ਪੰਜਾਬ ਦੇ ਮਸ਼ਹੂਰ ਕਵਾਲੀ ਪਾਰਟੀਆਂ ਵਲੋਂ ਵੱਡੀ ਗਿਣਤੀ 'ਚ ਮੇਲੇ 'ਚ ਜੁੜੀਆਂ ਸੰਗਤਾਂ ਨੂੰ ਪੀਰ ਬਾਬਾ ਵਜ਼ੀਰ ਸ਼ਾਹ ਜੀ ਦੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਨੌਜਵਾਨਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ |

ਪਿਛਲੀ ਖ਼ਬਰ ਬਾਬਾ ਗੁੱਜਾ ਪੀਰ ਦੀ ਯਾਦ 'ਚ ਖ਼ੂਨਦਾਨ ਤੇ ਸਾਲਾਨਾ ਮੇਲਾ ਮਨਾਇਆ <br/> ਅਗਲੀ ਖ਼ਬਰ ਜੰਡਿਆਲਾ ਗੁਰੂ ਦੇ ਲੋਕਾਂ ਨੇ ਵਿਕਾਸ ਦੀ ਰਾਜਨੀਤੀ 'ਤੇ ਮੋਹਰ ਲਾਈ-ਈ. ਟੀ. ਓ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।