15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਏ.ਐੱਸ.ਆਈ ਸਤਨਾਮ ਸਿੰਘ ਰੰਧਾਵਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 11-07-2026
ਟਾਹਲੀ ਸਾਹਿਬ/ਜੈਂਤੀਪੁਰ, 10 ਜੁਲਾਈ (ਵਿਨੋਦ ਭੀਲੋਵਾਲ, ਭੁਪਿੰਦਰ ਸਿੰਘ ਗਿੱਲ)-ਏ. ਐੱਸ. ਆਈ. ਸਤਨਾਮ ਸਿੰਘ ਰੰਧਾਵਾ ਪੁੱਤਰ ਸਵ: ਬਖਸ਼ੀਸ਼ ਸਿੰਘ ਪਿੰਡ ਰੂਪੋਵਾਲੀ ਬ੍ਰਾਹਮਣਾ ਜੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲਦੇ ਆ ਰਹੇ ਸਨ ਜਿਨ੍ਹਾਂ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ‘ਚ ਏ.ਐੱਸ.ਆਈ. ਸਤਨਾਮ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿਚ ਧਾਰਮਿਕ ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਜਿਨ੍ਹਾਂ ‘ਚ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਕਵਲਜੀਤ ਸਿੰਘ ਨਾਗੀਆਣਾ ਸਾਹਿਬ, ਬਾਬਾ ਮੇਜਰ ਸਿੰਘ ਟਾਹਲੀ ਸਾਹਿਬ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਮਿੱਠੂ ਸਰਪੰਚ ਰੂਪੋਵਾਲੀ, ਜੋਗਿੰਦਰ ਸਿੰਘ ਭਰਥ ਮਠੋੜਾ, ਜਥੇ. ਗੁਰਮੰਗਤ ਸਿੰਘ ਭੁੱਲਰ ਲੁਹਾਰਕਾ, ਰਛਪਾਲ ਸਿੰਘ ਸੰਧੂ ਚੀਚਾ, ਵਰਨਦੀਪ ਸਿੰਘ, ਸੁਰਿੰਦਰ ਸਿੰਘ ਬਿੱਟੂ ਏ. ਐੱਸ. ਆਈ. ਭਰਥ ਮਠੋੜਾ, ਜਗਦੇਵ ਸਿੰਘ ਬੱਗਾ ਸਾਬਕਾ ਚੇਅਰਮੈਨ, ਰੋਜੀ ਸਾਬਕਾ ਚੇਅਰਮੈਨ ਬੱਲਪੁਰੀਆ, ਜਗਦੀਪ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ ਰੰਧਾਵਾ ਇਟਲੀ, ਪਲਵਿੰਦਰ ਸਿੰਘ ਰੰਧਾਵਾ, ਸੁਖਰਾਜ ਸਿੰਘ ਰੰਧਾਵਾ, ਅਮਰਜੀਤ ਸਿੰਘ ਗਿੱਲ ਲੁਹਾਰਕਾ, ਵਿਨੇ ਸਿੰਘ, ਨਰਿੰਦਰਪਾਲ ਸਿੰਘ ਗਿੱਲ, ਏ. ਐੱਸ. ਆਈ. ਸਮੇਤ ਵੱਡੀ ਗਿਣਤੀ ਦੇ ਵਿਚ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਵਿਚ ਹੋਏ ਰਿਕਾਰਡ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕ ਮੁੜ ‘ਆਪ’ ਨੂੰ ਦੇਣਗੇ ਸਮਰਥਨ-ਸੰਧੂ ਮੁੱਛਲ ਅਗਲੀ ਖ਼ਬਰ ਇਤਿਹਾਸਕ ਨਗਰ ਵਿਖੇ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਮੇਨ ਬਾਜ਼ਾਰ ਨੂੰ ਜਲਦ ਬਣਾਵੇ ਸਰਕਾਰ-ਮੈਨੇਜਰ ਭਾਈ ਜੱਫਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।