15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੁਫ਼ਤ ਨਸ਼ਾ ਛੁਡਾਊ ਕੈਂਪ ਪਿੰਡ ਭੰਗਵਾਂ ’ਚ 20 ਨੂੰ

ਅਜੀਤ ਡੈਸਕ 18-07-2026
ਜੰਡਿਆਲਾ ਗੁਰੂ, 17 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦੀ ਦਲ-ਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸੁਪਾਰੀਵਿੰਡੀਆ ਨੇ ਦੱਸਿਆ ਕਿ ਸੁਸਾਇਟੀ ਵਲੋਂ ਮੁਫਤ ਨਸ਼ਾ ਛੁਡਾਊ ਅਤੇ ਸਰਵਾਈਕਲ ਦੇ ਮਰੀਜ਼ਾਂ ਲਈ ਕੈਂਪ 20 ਜੁਲਾਈ ਨੂੰ ਬਾਬਾ ਜਵੰਦ ਸਿੰਘ ਦੇ ਜਨਮ ਅਸਥਾਨ ਪਿੰਡ ਭੰਗਵਾਂ (ਨੇੜੇ ਗਹਿਰੀ ਮੰਡੀ) ਵਿਖੇ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨਸ਼ਾ ਛੱਡਣ ਦੇ ਚਾਹਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਵਿਚ ਨਸ਼ਾ ਛੱਡਣ ਲਈ ਆਯੁਰਵੈਦਿਕ ਦਵਾਈ ਦਿੱਤੀ ਜਾਵੇਗੀ ਤੇ ਉਹ ਇਸ ਕੈਂਪ ਵਿਚ ਪਹੁੰਚ ਕੇ ਲਾਭ ਉਠਾਉਣ।
ਪਿਛਲੀ ਖ਼ਬਰ ਸੁਖਅਮਨਦੀਪ ਸਿੰਘ ਅਮਨ ਕੜਿਆਲ ਕੰਬੋਜ ਭਲਾਈ ਬੋਰਡ ਦੇ ਹਲਕਾ ਰਾਜਾਸਾਂਸੀ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਧੰਨ ਧੰਨ ਬ੍ਰਹਮ ਗਿਆਨੀ ਬਾਬਾ ਵਧਾਵਾ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 60 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਨਾਲ ਆਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।