13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜੱਜੇ ਵਿਖੇ ‘ਆਪ’ ਦੇ ਆਗੂ ਵਲੋਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 27-07-2026

ਓਠੀਆਂ, 26 ਜੁਲਾਈ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੋਈ ਕਸਰ ਨਹੀਂ ਛੱਡ ਰਹੇ ਅਤੇ ਗਰੀਬ ਵਰਗ ਨੂੰ ਰਾਸਨ ਕਿੱਟਾਂ, ਕਣਕ ਅਤੇ ਹੋਰ ਸਮੱਗਰੀ ਦੇ ਕੇ ਉਨ੍ਹਾਂ ਦਾ ਵੀ ਪੂਰਾ ਧਿਆਨ ਰੱਖ ਰਹੇ ਹਨ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਜੱਜੇ ਵਿਖੇ ਮਾਨ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸੋਨੀਆ ਮਾਨ ਦੇ ਨਿਸ਼ਾ ਨਿਰਦੇਸ਼ਾਂ ‘ਤੇ ਅੱਜ ਪਿੰਡ ਦੇ ਆਪ ਦੇ ਆਗੂ ਗੁਰਜੰਟ ਸਿੰਘ ਤੇ ਆਪ ਦੇ ਵਰਕਰਾਂ ਵਲੋਂ ਲੋ਼ੜਵੰਦ ਪਰਿਵਾਰਾਂ ਨੂੰ ਰਾਸ਼ਨ ਕੱਟਾਂ ਵੰਡੀਆਂ। ਇਸ ਮੌਕੇ ਸਰਪੰਚ ਨਾਨਕ ਸਿੰਘ, ਜਥੇ. ਮੇਜਰ ਸਿੰਘ ਸਹੋਤਾ, ਗੁਰਲਾਲ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਜਥੇ. ਬਲਦੇਵ ਸਿੰਘ ਨਵਾਂ ਪਿੰਡ ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ. ਵਿੰਗ ਦੇ ਪੰਜਾਬ ਪ੍ਰਚਾਰ ਸਕੱਤਰ ਬਣੇ ਅਗਲੀ ਖ਼ਬਰ ਬਿਜਲੀ ਕਾਮਿਆਂ ਦੀ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।