03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ- ਤਲਬੀਰ ਗਿੱਲ ਪਿੰਡ ਚੰਡੇ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਗਿੱਲ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਮਜੀਠਾ, 2 ਅਗਸਤ(ਮਨਿੰਦਰ ਸਿੰਘ ਸੋਖੀ)- ਹਲਕਾ ਵਾਸੀਆਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਇਥੋਂ ਨਾਲ ਲਗਦੇ ਪਿੰਡ ਚੰਡੇ ਵਿਖੇ ‘ ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਸਰਕਾਰ ਦੁਬਾਰਾ’ ਤਹਿਤ ਪਿੰਡਾਂ ਵਿਚ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਕੀਤਾ । ਤਲਬੀਰ ਸਿੰਘ ਗਿੱਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤ ’ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਸੂਬਾ ਵਾਸੀਆਂ ਨਾਲ ਕੀਤੇ ਸਨ ਉਹ ਸਾਰੇ ਵਾਅਦੇ ਇੰਨ ਬਿੰਨ ਪੂਰੀ ਕਰ ਦਿੱਤੇ ਹਨ ।

ਅਜੀਤ ਡੈਸਕ 03-08-2026
ਮਜੀਠਾ, 2 ਅਗਸਤ(ਮਨਿੰਦਰ ਸਿੰਘ ਸੋਖੀ)- ਹਲਕਾ ਵਾਸੀਆਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਇਥੋਂ ਨਾਲ ਲਗਦੇ ਪਿੰਡ ਚੰਡੇ ਵਿਖੇ ‘ ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਸਰਕਾਰ ਦੁਬਾਰਾ’ ਤਹਿਤ ਪਿੰਡਾਂ ਵਿਚ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਕੀਤਾ । ਤਲਬੀਰ ਸਿੰਘ ਗਿੱਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤ ’ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਸੂਬਾ ਵਾਸੀਆਂ ਨਾਲ ਕੀਤੇ ਸਨ ਉਹ ਸਾਰੇ ਵਾਅਦੇ ਇੰਨ ਬਿੰਨ ਪੂਰੀ ਕਰ ਦਿੱਤੇ ਹਨ । ਜਿਸ ਨਾਲ ਲੋਕਾਂ ਵਿਚ ਆਮ ਆਦਮੀ ਪਾਰਟੀ ਦਾ ਵਿਸ਼ਵਾਸ਼ ਮਜਬੂਤ ਹੋ ਗਿਆ ਹੈ। ਇਸ ਮੌਕੇ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਪਰਮਿੰਦਰ ਸਿੰਘ ਉਪਲ, ਭੁਪਿੰਦਰ ਸਿੰਘ ਸਰਪੰਚ, ਆਗਿਆਪਾਲ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਦਵਿੰਦਰ ਸਿੰਘ ਪੰਚ, ਰਣਜੀਤ ਸਿੰਘ ਰਾਣਾ, ਬਲਜੀਤ ਸਿੰਘ ਸਾਬਕਾ ਸਰਪੰਚ, ਹਰਭਜਨ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ, ਦਿਲਸ਼ੇਰ ਸਿੰਘ ਸ਼ੇਰਾ, ਜਥੇ. ਕਰਮ ਸਿੰਘ, ਪਰਮਜੀਤ ਸਿੰਘ ਫੌਜੀ, ਲਖਵਿੰਦਰ ਸਿੰਘ ਦੋਧੀ, ਸਕੱਤਰ ਸਿੰਘ, ਲਖਵਿੰਦਰ ਸਿੰਘ, ਹਰਭਜਨ ਸਿੰਘ, ਸਾਬਕਾ ਸਰਪੰਚ ਹੀਰਾ ਸਿੰਘ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਰਣਜੀਤ ਸਿੰਘ ਧਾਲੀਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਇਲਾਜ ਦੌਰਾਨ ਨੌਜਵਾਨ ਦੀ ਮੌਤ ਦੇ ਰੋਸ ਵਜੋਂ ਪਰਿਵਾਰ ਨੇ ਥਾਣੇ ਮੂਹਰੇ ਲਗਾਇਆ ਧਰਨਾ * ਪੁਲਿਸ ਵਲੋਂ ਜੁਰਮ ’ਚ ਵਾਧਾ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।