03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰਣਜੀਤ ਸਿੰਘ ਧਾਲੀਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਲੈਕਚਰਾਰ ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਕਰਤਾਰ ਸਿੰਘ ਧਾਲੀਵਾਲ ਸੇਵਾਮੁਕਤ ਡਿਪਟੀ ਕਮਾਡੈਂਟ (ਬੀ. ਐੱਸ.

ਡਿਪਟੀ ਕਮਾਂਡੈਂਟ ਕਰਤਾਰ ਸਿੰਘ ਧਾਲੀਵਾਲ। 03-08-2026
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਲੈਕਚਰਾਰ ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਕਰਤਾਰ ਸਿੰਘ ਧਾਲੀਵਾਲ ਸੇਵਾਮੁਕਤ ਡਿਪਟੀ ਕਮਾਡੈਂਟ (ਬੀ.ਐੱਸ.ਐਫ) ਦਾ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੇ ਦਿਹਾਂਤ ’ਤੇ ਡਾ: ਅਵਤਾਰ ਕੌਰ ਅਜਨਾਲਾ, ਕਮਾਂਡੈਂਟ ਰਾਣਾ ਬ੍ਰਿਜੇਸ਼, ਡਿਪਟੀ ਕਮਾਂਡੈਂਟ ਸਵਰਨ ਸਿੰਘ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਅਤੇ ਜਸਪਾਲ ਸਿੰਘ ਢਿੱਲੋਂ, ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ, ਲੈਕਚਰਾਰ ਰਮਿੰਦਰ ਸਿੰਘ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਨਰਿੰਦਰਪਾਲ ਸਿੰਘ ਢਿੱਲੋਂ, ਕਰਮਜੀਤ ਸਿੰਘ ਗੋਲਡੀ ਰਿਆੜ, ਮਾਸਟਰ ਗੁਰਮੇਜ ਸਿੰਘ, ਜਸਕਰਨ ਸਿੰਘ, ਬਲਕਾਰ ਸਿੰਘ, ਰਛਪਾਲ ਸਿੰਘ ਕੋਟਲਾ, ਇੰਸ: ਬਲਕਾਰ ਸਿੰਘ, ਕਸ਼ਮੀਰ ਸਿੰਘ ਅਤੇ ਗੁਰਬਖ਼ਸ਼ ਆਦਿ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ । ਸੇਵਾਮੁਕਤ ਡਿਪਟੀ ਕਮਾਂਡੈਂਟ ਕਰਤਾਰ ਸਿੰਘ ਧਾਲੀਵਾਲ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ ਅੱਜ 3 ਅਗਸਤ ਨੂੰ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਚਮਿਆਰੀ ਰੋਡ ਅਜਨਾਲਾ ਵਿਖੇ ਹੋਵੇਗੀ
ਪਿਛਲੀ ਖ਼ਬਰ ਜੰਡਿਆਲਾ ਗੁਰੂ ’ਚ ਖਾਣ-ਪੀਣ ਵਾਲੀ ਵਸਤੂ ’ਚ ਕੀੜੇ ਮਿਲਣ ਦੀ ਵੀਡੀਓ ਵਾਇਰਲ ਸ਼ਹਿਰ ਵਾਸੀਆਂ ਨੇ ਫੂਡ ਸੇਫਟੀ ਵਿਭਾਗ ਤੋਂ ਸਖ਼... ਅਗਲੀ ਖ਼ਬਰ ਲੋਕਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਹਮੇਸ਼ਾਂ ਵਚਨਬੱਧ ਹਾਂ- ਤਲਬੀਰ ਗਿੱਲ ਪਿੰਡ ਚੰਡੇ ਵਿਖੇ ਲੋਕ ਮਿਲਣੀ ਪ੍ਰੋਗਰਾਮ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।