04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

20 ਪਰਿਵਾਰ ‘ਆਪ’ ’ਚ ਸ਼ਾਮਿਲ

ਚੋਗਾਵਾਂ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ‘ਆਪ’ ਸਰਕਾਰ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਰਪੰਚ ਜਗਬੀਰ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਤੱਲੇ ਦੇ ਰਣਜਿੰਦਰ ਸਿੰਘ ਪ੍ਰਭ ਸਮੇਤ ਸਮੇਤ 20 ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼ਾਮਿਲ ਹੋਣ ਵਾਲੇ ਮਲਕੀਤ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਸਲਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਮੰਗਲਜੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ ਨੰਬਰਦਾਰ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 04-08-2026
ਚੋਗਾਵਾਂ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ‘ਆਪ’ ਸਰਕਾਰ ਦੀਆਂ ਲੋਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਰਪੰਚ ਜਗਬੀਰ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਤੱਲੇ ਦੇ ਰਣਜਿੰਦਰ ਸਿੰਘ ਪ੍ਰਭ ਸਮੇਤ ਸਮੇਤ 20 ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼ਾਮਿਲ ਹੋਣ ਵਾਲੇ ਮਲਕੀਤ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਸਲਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਮੰਗਲਜੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ ਨੰਬਰਦਾਰ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਕਰਕੇ ਹਰ ਵਰਗ ਦਾ ਭਰੋਸਾ ਪਾਰਟੀ ਵੱਲ ਵੱਧ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਚੇਅਰਮੈਨ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਸਰਪੰਚ ਗੁਰਭੇਜ ਸਿੰਘ ਸ਼ਾਹ ਚਵਿੰਡਾ, ਸੁਖਚੈਨ ਸਿੰਘ ਬਲਾਕ ਪ੍ਰਧਾਨ, ਪਾਲ ਸਿੰਘ ਸਰਪੰਚ, ਲਛਮਣ ਸਿੰਘ ਰਾਣੀਆਂ, ਕਸ਼ਮੀਰ ਸਿੰਘ ਠੇਕੇਦਾਰ ਸੋਸ਼ਲ ਮੀਡੀਆ ਇੰਚਾਰਜ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੀਫ ਖ਼ਾਲਸਾ ਦੀਵਾਨ ਦੇ ਮੈਂਬਰ ਗੁਰਭੇਜ ਸਿੰਘ ਸਮਰਥਕਾਂ ਸਮੇਤ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਸਬ ਇੰਸਪੈਕਟਰ ਦਲਜੀਤ ਸਿੰਘ ਨੇ ਬਤੌਰ ਮੱਤੇਵਾਲ ਥਾਣਾ ਮੁਖੀ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।