05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੜੀਆਂ ਦੁਕਾਨਾਂ ਦੇ ਮਾਲਕਾਂ ਨੂੰ ਜੋਧ ਸਿੰਘ ਸਮਰਾ ਨੇ 1 ਲੱਖ 20 ਹਜਾਰ ਦੇ ਚੈੱਕ ਦਿੱਤੇ

ਰਮਦਾਸ, 4 ਅਗਸਤ (ਜਸਵੰਤ ਸਿੰਘ ਵਾਹਲਾ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾ: ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਮਨਜੀਤ ਸਿੰਘ, ਤਰਸੇਮ ਸਿੰਘ, ਅਜੀਤ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਲਵਪ੍ਰੀਤ ਸਿੰਘ ਨੂੰ 20-20 ਹਜਾਰ ਰੁਪਏ ਦੇ ਚੈੱਕ ਦਿੱਤੇ । ਜੋਧ ਸਿੰਘ ਸਮਰਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੀਆਂ ਕੁਝ ਚਿਰ ਪਹਿਲਾਂ ਦੁਕਾਨਾਂ ਸੜ ਗਈਆਂ ਸਨ ਤੇ ਮੌਕੇ ‘ਤੇ ਆ ਕੇ ਦੁਕਾਨਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਹੋਏ ਨੁਕਸਾਨ ਦਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ।

ਅਜੀਤ ਡੈਸਕ 05-08-2026
ਰਮਦਾਸ, 4 ਅਗਸਤ (ਜਸਵੰਤ ਸਿੰਘ ਵਾਹਲਾ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾ: ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਮਨਜੀਤ ਸਿੰਘ, ਤਰਸੇਮ ਸਿੰਘ, ਅਜੀਤ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਲਵਪ੍ਰੀਤ ਸਿੰਘ ਨੂੰ 20-20 ਹਜਾਰ ਰੁਪਏ ਦੇ ਚੈੱਕ ਦਿੱਤੇ । ਜੋਧ ਸਿੰਘ ਸਮਰਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੀਆਂ ਕੁਝ ਚਿਰ ਪਹਿਲਾਂ ਦੁਕਾਨਾਂ ਸੜ ਗਈਆਂ ਸਨ ਤੇ ਮੌਕੇ ‘ਤੇ ਆ ਕੇ ਦੁਕਾਨਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਹੋਏ ਨੁਕਸਾਨ ਦਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ। ਜੋ ਅੱਜ 6 ਦੁਕਾਨਦਾਰਾਂ ਨੂੰ ਕੁੱਲ 1 ਲੱਖ 20 ਹਜਾਰ ਦੀ ਰਾਸ਼ੀ ਦੇ ਚੈੱਕ ਦੇ ਦਿੱਤੇ ਗਏ ਸਨ । ਸ: ਸਮਰਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ । ਇਸ ਮੌਕੇ ਪੀ. ਏ. ਗੁਰਭੇਜ ਸਿੰਘ ਭੱਟੀ, ਕੌਂਸਲਰ ਤੇਰਿੰਦਰ ਸ਼ੇਰ ਸਿੰਘ, ਸੁਰਿੰਦਰਪਾਲ ਕਾਲੀਆ, ਫੌਜੀ ਅਮਰਜੀਤ ਸਿੰਘ, ਜਗਦੀਸ਼ ਸਿੰਘ ਬੋਲਾ, ਗੁਰਦੀਪ ਸਿੰਘ ਗੁਰਾਇਆ, ਮਲਵਿੰਦਰ ਸਿੰਘ ਮਿੰਟੂ, ਐਡਵੋਕੇਟ ਅਤੁੱਲ ਸ਼ਰਮਾ, ਨੰਬਰਦਾਰ ਕਰਨਬੀਰ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਸਰਵਣ ਸਿੰਘ ਸੀਮੇਂਟ ਵਾਲਾ, ਜਸਕਰਨਜੀਤ ਸਿੰਘ ਰੰਧਾਵਾ, ਡਾ. ਗੋਪੀ, ਗੁਰਿੰਦਰ ਸੋਨਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਜ਼ੋਨ ਪੱਧਰੀ ਕਰਾਟੇ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਅਧਿਆਪਕ ਮੰਚ ਵਲੋਂ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ 7 ਨੂੰ-ਜਸਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।