08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਸਟਾਫ਼ ਵਲੋਂ ਹੜਤਾਲ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸਾਰੇ ਸਟਾਫ ਵਲੋਂ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਮੁਕੰਮਲ ਹੜਤਾਲ ਕੀਤੀ ਗਈ ਤੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਇਆ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਮੂਹ ਮੈਡੀਕਲ ਅਫਸਰਾਂ ਦੇ ਨਾਲ ਸੁਖਰਾਜ ਕੌਰ, ਜਗਰੂਪ ਕੌਰ ਸਟਾਫ ਨਰਸ, ਰੁਪਿੰਦਰ ਕੌਰ, ਸ਼ਰਨਜੀਤ ਕੌਰ ਰੇਡੀਓਗਰਾਫਰ, ਸੁਖਵਿੰਦਰ ਸਿੰਘ ਬੱਲ (ਮ.

ਅਜੀਤ ਡੈਸਕ 08-08-2026
ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸਾਰੇ ਸਟਾਫ ਵਲੋਂ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਮੁਕੰਮਲ ਹੜਤਾਲ ਕੀਤੀ ਗਈ ਤੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਇਆ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਮੂਹ ਮੈਡੀਕਲ ਅਫਸਰਾਂ ਦੇ ਨਾਲ ਸੁਖਰਾਜ ਕੌਰ, ਜਗਰੂਪ ਕੌਰ ਸਟਾਫ ਨਰਸ, ਰੁਪਿੰਦਰ ਕੌਰ, ਸ਼ਰਨਜੀਤ ਕੌਰ ਰੇਡੀਓਗਰਾਫਰ, ਸੁਖਵਿੰਦਰ ਸਿੰਘ ਬੱਲ (ਮ.ਪ.ਹ.ਵ), ਵਿਸ਼ਾਲ ਕੁਮਾਰ, ਧਰੁਵ ਕੁਮਾਰ, ਗੁਰਪ੍ਰੀਤ ਸਿੰਘ ਸਮੇਤ ਹਸਪਤਾਲ ਦਾ ਸਾਰਾ ਸਟਾਫ ਹਾਜ਼ਰ ਰਿਹਾ।
ਪਿਛਲੀ ਖ਼ਬਰ ਧਾਰਮਿਕ ਮੁਕਾਬਲੇ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਮਜੀਠਾ ਪੁਲਿਸ ਵਲੋਂ ਸਪੈਸ਼ਲ ਬ੍ਰਾਂਚ ਦੇ ਸਹਿਯੋਗ ਨਾਲ ਅਦਾਲਤ ਤੋਂ ਭਗੌੜੀ ਔਰਤ ਕੀਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।