11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਵਡਾਲਾ ਕਲਾਂ ਵਿਖੇ ਵੱਖ-ਵੱਖ ਪਾਰਟੀਆਂ ਦੇ ਵਰਕਰ ਭਾਜਪਾ ’ਚ ਹੋਏ ਸ਼ਾਮਿਲ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਵਡਾਲਾ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਦੇ ਵਰਕਰ ਕਾਮਰੇਡ ਗੁਰਦੀਪ ਸਿੰਘ, ਰਣਜੀਤ ਸਿੰਘ, ਮੈਂਬਰ ਪ੍ਰੇਮ ਸਿੰਘ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ ਹੋ ਗਏ । ਸ਼ਾਮਿਲ ਹੋਣ ਵਾਲਿਆਂ ਵਰਕਰਾਂ ਨੂੰ ਸਨਮਾਨਿਤ ਕਰਦਿਆਂ ਸਾਬਕਾ ਵਿਧਾਇਕ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦਾ ਆਧਾਰ ਦਿਨੋਂ ਦਿਨ ਵਧ ਰਿਹਾ ਹੈ ।

ਅਜੀਤ ਡੈਸਕ 11-08-2026
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਵਡਾਲਾ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਦੇ ਵਰਕਰ ਕਾਮਰੇਡ ਗੁਰਦੀਪ ਸਿੰਘ, ਰਣਜੀਤ ਸਿੰਘ, ਮੈਂਬਰ ਪ੍ਰੇਮ ਸਿੰਘ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ ਹੋ ਗਏ । ਸ਼ਾਮਿਲ ਹੋਣ ਵਾਲਿਆਂ ਵਰਕਰਾਂ ਨੂੰ ਸਨਮਾਨਿਤ ਕਰਦਿਆਂ ਸਾਬਕਾ ਵਿਧਾਇਕ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦਾ ਆਧਾਰ ਦਿਨੋਂ ਦਿਨ ਵਧ ਰਿਹਾ ਹੈ । ਇਸ ਮੌਕੇ ਗੁਰਵੇਲ ਸਿੰਘ, ਸਤਨਾਮ ਸਿੰਘ, ਸਵਰਨ ਸਿੰਘ, ਸੰਤੋਖ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਗੁਰਦੀਪ ਸਿੰਘ, ਗੁਰਮੁੱਖ ਸਿੰਘ, ਮੰਗਲ ਸਿੰਘ, ਤੀਰਥ ਸਿੰਘ, ਜਸਬੀਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਜ: ਸਕੱਤਰ ਰਜੇਸ਼ ਟਾਂਗਰੀ, ਸ: ਰੁਪਿੰਦਰ ਸਿੰਘ ਦੌਲੋ ਨੰਗਲ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ, ਸਰਕਲ ਪ੍ਰਧਾਨ ਲਾਟ ਬਿਆਸ, ਹਰਜੀਤ ਸਿੰਘ ਥੋਥੀਆਂ, ਯਾਦਵਿੰਦਰ ਸਿੰਘ, ਗੁਰਦੀਪ ਸਿੰਘ ਸਠਿਆਲਾ, ਸਾਬਕਾ ਐਮ.ਸੀ. ਤਰਸੇਮ ਸਿੰਘ,ਰਵੇਲ ਸਿੰਘ ਤਖਤੂ ਚੱਕ, ਐੱਮ.ਸੀ. ਸੁਖਦੇਵ ਸਿੰਘ, ਲਖਬੀਰ ਸਿੰਘ, ਗੋਲਡੀ, ਆਸ਼ੂ ਰਈਆ, ਰਣਜੀਤ ਸਿੰਘ ਫੌਜੀ, ਬਲਵਿੰਦਰ ਸਿੰਘ ਭੁੱਲਰ ਬਾਬਾ ਬਕਾਲਾ, ਅਵਤਾਰ ਸਿੰਘ, ਕਾਮਰੇਡ ਗੁਰਦੀਪ ਸਿੰਘ, ਰਵੀ ਟਪਿਆਲਾ, ਲਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ ਖੱਖ, ਜੱਸ ਭੋਰਛੀ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਹਿਲੇ ਸਥਾਨ ’ਤੇ ਰਹੀਆਂ ਵਿਦਿਆਰਥਣਾਂ। ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ ਦੇ ਬੀ.ਐੱਡ. ਸਮੈਸਟਰ-4 ਦਾ ਨਤੀਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।