13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਿੰਡ ਡੱਗ ਡੋਗਰ ਵਿਖੇ ਸਾਲਾਨਾ ਮੇਲਾ ਕਰਵਾਇਆ

ਚੋਗਾਵਾਂ, 12 ਅਗਸਤ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਡੱਗ-ਡੋਗਰ ਵਿਖੇ ਪੀਰ ਬਾਬਾ ਮੋਹਕਮ ਸ਼ਾਹ ਦੀ ਦਰਗਾਹ ‘ਤੇ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਦੂਰੋ-ਨੇੜਿਉਂ ਪਹੁੰਚੇ ਸ਼ਰਧਾਲੂਆਂ ਨੇ ਦਰਗਾਹ ਉਪਰ ਸ਼ਰਧਾ ਨਾਲ ਮੱਥਾ ਟੇਕਿਆ ਤੇ ਮਨੋਕਾਮਨਾਵਾਂ ਪੂਰੀਆਂ ਹੋਣ ‘ਤੇ ਦਰਗਾਹ ‘ਤੇ ਝੰਡੇ ਚੜ੍ਹਾਏ ।

ਅਜੀਤ ਡੈਸਕ 13-08-2026
ਚੋਗਾਵਾਂ, 12 ਅਗਸਤ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਡੱਗ-ਡੋਗਰ ਵਿਖੇ ਪੀਰ ਬਾਬਾ ਮੋਹਕਮ ਸ਼ਾਹ ਦੀ ਦਰਗਾਹ ‘ਤੇ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਦੂਰੋ-ਨੇੜਿਉਂ ਪਹੁੰਚੇ ਸ਼ਰਧਾਲੂਆਂ ਨੇ ਦਰਗਾਹ ਉਪਰ ਸ਼ਰਧਾ ਨਾਲ ਮੱਥਾ ਟੇਕਿਆ ਤੇ ਮਨੋਕਾਮਨਾਵਾਂ ਪੂਰੀਆਂ ਹੋਣ ‘ਤੇ ਦਰਗਾਹ ‘ਤੇ ਝੰਡੇ ਚੜ੍ਹਾਏ । ਮੇਲੇ ਦੀ ਸ਼ੁਰੂਆਤ ਸੇਵਾਦਾਰਾਂ ਵਲੋਂ ਦਰਗਾਹ ‘ਤੇ ਚਾਦਰ ਚੜ੍ਹਾ ਕੇ ਕੀਤੀ ਗਈ। ਉਪਰੰਤ ਪੰਜਾਬੀ ਗਾਇਕ ਜੋੜੀ ਆਤਮਾ ਬੁੱਢੇਵਾਲ ਤੇ ਬੀਬਾ ਰਮਨ ਬਾਵਾ ਨੇ ਆਏ ਹੋਏ ਸਰੋਤਿਆਂਦਾ ਖੂਬ ਮਨੋਰੰਜਨ ਕੀਤਾ। ਆਏ ਹੋਏ ਕਲਾਕਾਰਾਂ ਨੂੰ ਸੇਵਾਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਮੂਹ ਪਿੰਡ ਵਾਸੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਾਵੀ ਦਰਿਆ ’ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ, ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।