ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਨਿੰਦਾ
ਓਠੀਆਂ, 13 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜੋ ਿਕ ਆਪਣੇ ਪਰਿਵਾਰ ਸਮੇਤ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਸਨ । ਉਨ੍ਹਾਂ ’ਤੇ ਹੋਏ ਹਮਲੇ ਦੀ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਨਿੰਦਾ ਕੀਤੀ ਗਈ।
ਅਜੀਤ ਡੈਸਕ
14-08-2026