ਅੰਗਦ ਪਿਤਾ : ਕਮਲ ਮਾਤਾ : ਪੂਨਮ ਵਾਸੀ : ਜਲੰਧਰ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਸੰਗੀਤਕ ਪ੍ਰੋਗਰਾਮ ’ਚ ਕੀਤੀ ਸ਼ਿਰਕਤ
ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਂ ਸਰਸਵਤੀ ਮਿਊਜ਼ੀਕਲ ਗਰੁੱਪ ਅਤੇ ਯਾਰਾਂ ਨਾਲ ਬਹਾਰਾਂ ਮਿਊਜ਼ੀਕਲ ਗਰੁੱਪ ਵਲੋਂ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ‘ਚ ਕਈ ਗਾਇਕਾਂ ਨੇ ਪ੍ਰਸਿੱਧ ਫਿਲਮੀ ਸਿਤਾਰਿਆਂ ਅਤੇ ਗਾਇਕਾਂ ਨਾਲ ਜੁੜੇ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਮੋਹਿਤ ਕੀਤਾ। ਪ੍ਰੋਗਰਾਮ ‘ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਵਿਸ਼ੇਸ਼ ਮਹਿਮਾਨ ਬਾਲਕ੍ਰਿਸ਼ਨ ਸ਼ਰਮਾ ਨੇ ਇਸ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਅਤੇ ਮਨਮੋਹਕ ਸੰਗੀਤਕ ਪੇਸ਼ਕਾਰੀਆਂ ਦਾ ਆਨੰਦ ਮਾਣਿਆ।
ਬਾਲਕ੍ਰਿਸ਼ਨ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ : ਨਿਰਮਲ ਸਟੂਡੀਓ
15-08-2026