ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ‘ਮੇਲਾ ਧੀਆਂ ਦਾ’ ਕਰਵਾਇਆ
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਹੜੇ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥਣਾਂ ਨੂੰ ਅਪਣੀ ਅਮੀਰ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਤਹਿਤ ਵਿਸ਼ੇਸ਼ ਤੌਰ ’ਤੇ ‘ਮੇਲਾ ਧੀਆਂ ਦਾ’ ਕਰਵਾਇਆ ਗਿਆ।
ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ‘ਮੇਲਾ ਧੀਆਂ ਦਾ’ ਸਮਾਗਮ ਦੌਰਾਨ ਪੀਂਘ ਝੂਟਦੇ ਹੋਏ ਅਧਿਆਪਕ ਨਾਲ ਹਨ ਪ੍ਰਿੰ: ਡਾ. ਕੁਲਵਿੰਦਰ ਸਿੰਘ ਅਤੇ ਪੇਸ਼ਕਾਰੀ ਦਿੰਦੀਆ ਹੋਈਆ ਵਿਦਿਆਰਥਣਾਂ। ਤਸਵੀਰਾਂ : ਹਰਜੀਤ ਸਿੰਘ
15-08-2026