15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਕੂਲੀ ਵੈਨਾਂ ’ਚ ਬੱਚਿਆਂ ਦੀ ਸੁਰੱਖਿਆ ਲਈ ਟ੍ਰੈਫਿਕ ਪੁਲਿਸ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ

ਅੰਮ੍ਰਿਤਸਰ, 14 ਅਗਸਤ (ਰੇਸ਼ਮ ਸਿੰਘ)-ਅਜੋਕੇ ਤੇਜ਼ ਰਫਤਾਰ ਵਾਲੇ ਦੌਰ ਨੂੰ ਧਿਆਨ ’ਚ ਰਖਦਿਆਂ ਸਕੂਲੀ ਬੱਸਾਂ ਅਤੇ ਵੈਨਾਂ ਵਿਚ ਸਫਰ ਕਰਨ ਵਾਲੇ ਛੋਟੇ ਬੱਚਿਆਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਟ੍ਰੈਫ਼ਿਕ ਪੁਲਿਸ ਵਲੋਂ ਵਿਸੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ਼ ਸਬ ਇੰਸ: ਦਲਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ, ਜਿਨ੍ਹਾਂ ਵਲੋਂ ਸਕੂਲੀ ਬੱਚਿਆਂ ਨੂੰ ਵੈਨ ‘ਚ ਚੜਨ, ਉਤਰਨ ਸਮੇਂ ਵਿਸੇਸ਼ ਸਾਵਧਾਨੀ, ਵਰਤਣ ਤੇ ਉਤਰਨ ਸਮੇਂ ਔਰਤ ਸਹਾਇਕ ਦੀ ਮਦਦ ਲੈਣ ਲਈ ਜਾਗਰੂਕ ਕੀਤਾ ਗਿਆ ਤੇ ਬੱਚਿਆਂ ਦੀ ਘਰ ਵਾਪਸੀ ਤੱਕ ਦੀ ਸੂਚਨਾ ਦੇਣਾ ਵੀ ਲਾਜ਼ਮੀ ਬਣਾਇਆ ਗਿਆ।

ਅਜੀਤ ਡੈਸਕ 15-08-2026

ਪਿਛਲੀ ਖ਼ਬਰ ਸੁਪਰ ਕਿੱਡਜ਼ ਐਟ ਹੋਲੀ ਹਾਰਟ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ‘ਜੀਵਨ ਜੁਗਤਿ ਸਮਾਗਮਾਂ’ ਦੀ ਲੜੀ ਦਾ 7ਵਾਂ ਸਮਾਗਮ ਅੱਜ ਤ... ਅਗਲੀ ਖ਼ਬਰ ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।