ਕਿਸਾਨ ਜਥੇਬੰਦੀ ਵਲੋਂ ਡੀ.ਐੱਸ.ਪੀ. ਦਫ਼ਤਰ ਦਾ ਮੋਰਚਾ 6ਵੇਂ ਦਿਨ ਸਮਾਪਤ ਕਿਸਾਨਾਂ ਦੇ ਸੰਘਰਸ਼ ਦੀ ਹੋਈ ਜਿੱਤ : ਪੰਧੇਰ
ਚੋਗਾਵਾਂ, 16 ਅਗਸਤ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੁਲਿਸ ਪ੍ਰਸ਼ਾਸਨ ਸੰਬੰਧੀ ਚਿਰਾਂ ਤੋਂ ਲਟਕ ਰਹੇ ਮਸਲਿਆਂ ਨੂੰ ਲੈ ਕੇ ਡੀ. ਐੱਸ.
ਡੀ.ਐੱਸ.ਪੀ. ਦਫਤਰ ਚੋਗਾਵਾਂ ਵਿਖੇ ਧਰਨਾਕਾਰੀਆਂ ਨੂੰ ਭਰੋਸਾ ਦੇਣ ਸਮੇਂ ਡੀ.ਐੱਸ.ਪੀ. ਇੰਦਰਜੀਤ ਸਿੰਘ, ਜਗਬੀਰ ਸਿੰਘ ਔਲਖ ਨਾਲ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਡਾਲਾ, ਗੁਰਪ੍ਰਤਾਪ ਸਿੰਘ । ਤਸਵੀਰ: ਗੁਰਵਿੰਦਰ ਸਿੰਘ ਕਲਸੀ
17-08-2026