19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਦੀ ਭਰਪਾਈ ਲਈ ਕਾਨੂੰਨੀ ਚਾਰਾਜੋਈ ਕਰਾਂਗਾ-ਮਿੱਕੀ ਗੁਮਟਾਲਾ

ਇਸ ਮੌਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਅੰਮ੍ਰਿਤਸਰ ਮਾਡਲ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਮਿੱਕੀ ਗੁਮਟਾਲਾ ਨੇ ਕਿਹਾ ਕਿ ਟੈਂਡਰ ਪ੍ਰਕਿਰਿਆ ਕਾਰਨ ਉਨ੍ਹਾਂ ਨੂੰ ਹੋਈ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦੀ ਭਰਪਾਈ ਲਈ ਉਹ ਕਾਨੂੰਨੀ ਚਾਰਾਜੋਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਖਪਤਕਾਰ ਅਦਾਲਤ ਵਿਚ ਜਾਣ ਦੇ ਨਾਲ-ਨਾਲ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਨਿਯਮਾਂ ਨੂੰ ਛਿੱਕੇ ਟੰਗ ਕੇ ਟੈਂਡਰ ਅਲਾਟ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨਗੇ।

ਅਜੀਤ ਡੈਸਕ 19-08-2026

ਪਿਛਲੀ ਖ਼ਬਰ ਨਗਰ ਪੰਚਾਇਤ ਰਾਜਾਸਾਂਸੀ ਨੂੰ 87 ਲੱਖ ਦਾ ਟੈਂਡਰ ਕਰਨਾ ਪਿਆ ਰੱਦ ਨਿਯਮਾਂ ਨੂੰ ਛਿੱਕੇ ਟੰਗ ਕੇ ਟੈਂਡਰ ਅਲਾਟ ਕਰਨ ਦੇ ਲੱਗ... ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਹਲਕੇ ਦੇ ਸਾਬਕਾ ਸੈਨਿਕਾਂ ਨਾਲ ਅਹਿਮ ਮੀਟਿੰਗ-ਕਾਨਫ਼ਰੰਸ ਲਈ ਕੀਤਾ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।