21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅੱਗੇ ਬੀਕੇਯੂ ਏਕਤਾ ਉਗਰਾਹਾਂ ਵਲੋਂ ਵਿਸ਼ਾਲ ਧਰਨੇ

ਚੇਤਨਪੁਰਾ, 20 ਅਗਸਤ (ਮਹਾਂਬੀਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅੱਜ ਤਿੰਨ ਥਾਵਾਂ ’ਤੇ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅੱਗੇ ਇਕ ਰੋਜ਼ਾ ਮੋਰਚੇ ਲਗਾਏ ਗਏ। ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਮੱਝੂਪੁਰਾ-ਸੰਗਤਪੁਰਾ ਨਹਿਰ ਨੇੜੇ ਵਿਸ਼ਵ ਬੈਂਕ ਦੀਆਂ ਹਦਾਇਤਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਸਹਿਯੋਗ ਨਾਲ ਲਾਏ ਜਾ ਰਹੇ ਪਾਣੀ ਦੇ ਪ੍ਰਾਜੈਕਟ ਅੱਗੇ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 21-08-2026
ਚੇਤਨਪੁਰਾ, 20 ਅਗਸਤ (ਮਹਾਂਬੀਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅੱਜ ਤਿੰਨ ਥਾਵਾਂ ’ਤੇ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅੱਗੇ ਇਕ ਰੋਜ਼ਾ ਮੋਰਚੇ ਲਗਾਏ ਗਏ। ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਮੱਝੂਪੁਰਾ-ਸੰਗਤਪੁਰਾ ਨਹਿਰ ਨੇੜੇ ਵਿਸ਼ਵ ਬੈਂਕ ਦੀਆਂ ਹਦਾਇਤਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਸਹਿਯੋਗ ਨਾਲ ਲਾਏ ਜਾ ਰਹੇ ਪਾਣੀ ਦੇ ਪ੍ਰਾਜੈਕਟ ਅੱਗੇ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਧੰਗਈ, ਲਖਵਿੰਦਰ ਸਿੰਘ ਮੰਜਿਆਵਾਲੀ, ਬਘੇਲ ਸਿੰਘ ਕੋਟਮੁਗਲ, ਗੁਰਬਾਜ ਸਿੰਘ ਸਿੱਧਵਾਂ, ਪਰਮਜੀਤ ਕੌਰ ਕੋਟਮੁਗਲ, ਹਰਚਰਨ ਸਿੰਘ ਮੱਧੀਪੁਰ, ਜਸਪਾਲ ਸਿੰਘ ਧੰਗਈ, ਬਾਬਾ ਜਗਜੀਵਨ ਸਿੰਘ ਤਲਵੰਡੀ, ਬਾਬਾ ਰਾਜਨ ਸਿੰਘ, ਡਾ. ਪਰਮਿੰਦਰ ਸਿੰਘ ਪੰਡੋਰੀ, ਕੁਲਬੀਰ ਸਿੰਘ ਜੇਠੂਵਾਲ, ਪ੍ਰਿਥੀਪਾਲ ਸਿੰਘ ਥੋਬਾ, ਰਜਿੰਦਰ ਸਿੰਘ, ਸਿੰਗਾਰਾ ਸਿੰਘ, ਦਲਜੀਤ ਸਿੰਘ, ਹਰਦੀਪ ਸਿੰਘ ਜੋੜਾ ਰਾਜਾ ਸੰਗਤਪੁਰਾ ਨਿਰਵੇਰ ਸਿੰਘ ਪਠਾਣ ਨੰਗਲ ਗੁਰਭੇਜ ਸਿੰਘ ਕੰਦੋਵਾਲੀ ਜਗਤਾਰ ਸਿੰਘ ਮੱਜੂਪੁਰਾ ਅਨਮੋਲ ਸਿੰਘ ਕੰਦੋਵਾਲੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਕਿਸਾਨ ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਦਾ ਐੱਨ.ਪੀ. ਕੇ. ਖਾਦ ਤੇ ਖੰਡ ਦੀਆਂ ਵਧੀਆਂ ਕੀਮਤਾਂ ਦਾ 8 ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰ... ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 27...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।