21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਖਬੀਰ ’ਤੇ ਜਾਨਲੇਵਾ ਹਮਲੇ ਦੀ ਅਕਾਲੀ ਆਗੂਆਂ ਵਲੋਂ ਸਖ਼ਤ ਨਿਖੇਧੀ

ਸਠਿਆਲਾ, 20 ਅਗਸਤ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਯੂਥ ਹਲਕਾ ਇੰਚਾਰਜ ਤੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ ਗਿੰਦਾ, ਸਾਬਕਾ ਸਰਪੰਚ ਦਲਵਿੰਦਰ ਸਿੰਘ, ਜਸਬੀਰ ਸਿੰਘ ਚੱਠਾ, ਹਰਜਿੰਦਰ ਸਿੰਘ ਰਾਜੂ ਤੇ ਸਾਬਕਾ ਸਰਪੰਚ ਸੰਤੋਖ ਸਿੰਘ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਨੇੜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਅਕਾਲੀ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਜਾਂ ਨਿੱਜੀ ਵਿਰੋਧ ਦਾ ਹੱਲ ਹਿੰਸਾ ਨਹੀਂ ਹੋ ਸਕਦਾ।

ਅਜੀਤ ਡੈਸਕ 21-08-2026
ਸਠਿਆਲਾ, 20 ਅਗਸਤ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਯੂਥ ਹਲਕਾ ਇੰਚਾਰਜ ਤੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ ਗਿੰਦਾ, ਸਾਬਕਾ ਸਰਪੰਚ ਦਲਵਿੰਦਰ ਸਿੰਘ, ਜਸਬੀਰ ਸਿੰਘ ਚੱਠਾ, ਹਰਜਿੰਦਰ ਸਿੰਘ ਰਾਜੂ ਤੇ ਸਾਬਕਾ ਸਰਪੰਚ ਸੰਤੋਖ ਸਿੰਘ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਨੇੜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਅਕਾਲੀ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਜਾਂ ਨਿੱਜੀ ਵਿਰੋਧ ਦਾ ਹੱਲ ਹਿੰਸਾ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਹਮਲਾ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਚਿੰਤਾਜਨਕ ਹੈ।
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਦੇ ਸੂਬਾ ਪ੍ਰਧਾਨ ਮਾਹਲ ਵਲੋਂ ਅੱਜ ਦੇ ਬੰਦ ਦਾ ਸਮਰਥਨ ਅਗਲੀ ਖ਼ਬਰ ਚੇਤਨਪੁਰਾ ਵਿਖੇ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਸੰਬੋਧਨ ਚੇਤਨਪੁਰਾ ਸੜਕ ਦਾ ਨਿਰਮਾਣ ਕੰਮ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।