24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿੰਡ ਭਲਾਈਪੁਰ ਪੂਰਬਾਂ ਵਿਖੇ ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਵਰਕਰਾਂ ਨੂੰ ਕਾਰਫਰੰਸ ਲਈ ਪ੍ਰੇਰਿਆ

ਬਾਬਾ ਬਕਾਲਾ ਸਾਹਿਬ, 23 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਪਿੰਡ ਭਲਾਈਪੁਰ ਪੂਰਬਾਂ ਵਿਖੇ ਸੀਨੀਅਰ ਆਗੂ ਕੁਲਵੰਤ ਸਿੰਘ ਭਲਾਈਪੁਰ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਸ: ਇਕਬਾਲ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ’ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਗੁਰਦਿਆਲ ਸਿੰਘ ਕੰਗ ਬੁਟਾਰੀ, ਪ੍ਰਧਾਨ ਰੌਬਿਨ ਮਾਨ, ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਗੁਰਮੇਜ ਸਿੰਘ ਚੀਮਾਂ ਵੜੈਚ, ਬਲਾਕ ਪ੍ਰਧਾਨ ਅਰਸ਼ ਬੱਲ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ, ਸਰਪੰਚ ਦਲਬੀਰ ਸਿੰਘ ਸਠਿਆਲਾ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਗੁਰਦੀਪ ਸਿੰਘ ਐਮ.

ਪਿੰਡ ਭਲਾਈਪੁਰ ਪੂਰਬਾਂ ਵਿਖੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਬਾਬਾ ਬਕਾਲਾ ਸਾਹਿਬ ਦੀ ਕਾਨਫ਼ਰੰਸ ਲਈ ਵਰਕਰਾਂ ਨੂੰ ਕਾਨਫਰੰਸ ਲਈ ਲਾਮਬੱਧ ਕਰਦਿਆਂ। ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 24-08-2026
ਬਾਬਾ ਬਕਾਲਾ ਸਾਹਿਬ, 23 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਪਿੰਡ ਭਲਾਈਪੁਰ ਪੂਰਬਾਂ ਵਿਖੇ ਸੀਨੀਅਰ ਆਗੂ ਕੁਲਵੰਤ ਸਿੰਘ ਭਲਾਈਪੁਰ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਸ: ਇਕਬਾਲ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ’ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਗੁਰਦਿਆਲ ਸਿੰਘ ਕੰਗ ਬੁਟਾਰੀ, ਪ੍ਰਧਾਨ ਰੌਬਿਨ ਮਾਨ, ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਗੁਰਮੇਜ ਸਿੰਘ ਚੀਮਾਂ ਵੜੈਚ, ਬਲਾਕ ਪ੍ਰਧਾਨ ਅਰਸ਼ ਬੱਲ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ, ਸਰਪੰਚ ਦਲਬੀਰ ਸਿੰਘ ਸਠਿਆਲਾ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਗੁਰਦੀਪ ਸਿੰਘ ਐਮ.ਸੀ., ਸਰਪੰਚ ਨੌਬੀ ਗਿੱਲ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਬਲਦੇਵ ਸਿੰਘ ਏਕਲਗੱਡਾ, ਪ੍ਰਧਾਨ ਕੋਮਲ ਬੱਲ ਸਠਿਆਲਾ, ਜਗਦੀਪ ਸਿੰਘ ਮਾਨ ਪੀ.ਏ. ਅਤੇ ਹੋਰ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਐੱਸ.ਸੀ. ਵਿੰਗ ਕਾਂਗਰਸ ਦੇ ਸੁੱਚਾ ਸਿੰਘ ਟਰਪਈ ਤੇ ਗੁਰਿੰਦਰ ਨਾਗ ਕਲਾਂ ਬਣੇ ਵਾਈਸ ਚੇਅਰਮੈਨ ਅਗਲੀ ਖ਼ਬਰ 28 ਨੂੰ ਰੱਖੜ ਪੁੰਨਿਆਂ ਦੇ ਮੌਕੇ ਰਈਆ ਦਾਣਾ ਮੰਡੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ ਸ਼ੈਰੀ ਕਲਸੀ , ਦਲਬੀਰ ਸਿੰਘ ਟੌਂਗ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।