ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਕਾਮਰਸ ਵਿਭਾਗ ਵਲੋਂ ਵਰਕਸ਼ਾਪ ਕਰਵਾਈ
ਚਵਿੰਡਾ ਦੇਵੀ, 30 ਅਗਸਤ (ਸਤਪਾਲ ਸਿੰਘ ਢੱਡੇ)- ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਾਲਜ ਦੇ ਕਮਰਸ ਵਿਭਾਗ ਵਲੋਂ ਪ੍ਰਿੰ: ਗੁਰਦੇਵ ਸਿੰਘ ਦੀ ਅਗਵਾਈ ਹੇਠ ਬੀ ਕਾਮ ਸਮੈਸਟਰ ਤੀਜਾ ਅਤੇ ਪੰਜਵਾਂ ਦੇ ਵਿਦਿਆਰਥੀਆਂ ਲਈ ‘ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਜਿਸ ਤਹਿਤ ਐੱਸ.
ਅਜੀਤ ਡੈਸਕ
31-08-2026