ਪੀ.ਐਚ.ਸੀ ਰਮਦਾਸ ਵਿਖੇ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਟਵੀਟ ਤੇ ਪੱਤਰ ਦੀਆਂ ਸਾੜੀਆਂ ਕਾਪੀਆਂ
ਰਮਦਾਸ, 30 ਅਗਸਤ (ਜਸਵੰਤ ਸਿੰਘ ਵਾਹਲਾ)- ਸਾਂਝੀ ਤਾਲਮੇਲ ਕਮੇਟੀ (ਪੰਜਾਬ ਮੁਲਾਜਮ, ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ) ਦੇ ਸੱਦੇ ’ਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਅਗਵਾਈ ਹੇਠ ਪੀ. ਐਚ.
ਮੁਢਲਾ ਸਿਹਤ ਕੇਂਦਰ ਰਮਦਾਸ ਵਿਖੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਸਾੜਦੇ ਹੋਏ ਮੁਲਾਜ਼ਮ । ਤਸਵੀਰ : ਜਸਵੰਤ ਸਿੰਘ ਵਾਹਲਾ
31-08-2026