ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਤਲਬੀਰ ਸਿੰਘ ਗਿੱਲ ਇਕ ਦਰਜਨ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਚਵਿੰਡਾ ਦੇਵੀ, 3 ਸਤੰਬਰ (ਸਤਪਾਲ ਸਿੰਘ ਢੱਡੇ)—ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਸ. ਤਲਬੀਰ ਸਿੰਘ ਗਿੱਲ ਵਲੋਂ ਪਿੰਡ ਚਾਟੀਵਿੰਡ ਲੇਹਲ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ।
ਪਿੰਡ ਚਾਟੀਵਿੰਡ ਲੇਹਲ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ। ਤਸਵੀਰ : ਸਤਪਾਲ ਸਿੰਘ ਢੱਡੇ
04-09-2026