05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਗਰ ਕੀਰਤਨ ਦਾ ਓਠੀਆਂ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਜੱਜੇ ਦੇ ਗੁਰਦੁਆਰਾ ਭਾਈ ਜੈਤੋਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਓਠੀਆਂ ਪਹੁੰਚਣ ’ਤੇ ਪਿੰਡ ਦੀਆਂ ਸੰਗਤਾਂ ਤੇ ਦੁਕਾਨਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 05-09-2026
ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਜੱਜੇ ਦੇ ਗੁਰਦੁਆਰਾ ਭਾਈ ਜੈਤੋਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਓਠੀਆਂ ਪਹੁੰਚਣ ’ਤੇ ਪਿੰਡ ਦੀਆਂ ਸੰਗਤਾਂ ਤੇ ਦੁਕਾਨਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਕਸਬੇ ਦੇ ਸਮੂਹ ਦੁਕਾਨਦਾਰਾਂ ਵਲੋਂ ਸੰਗਤਾਂ ਲਈ ਕੇਲਿਆਂ ਦੇ ਲੰਗਰ ਲਗਾਏ। ਇਸ ਮੌਕੇ ਡਰਾਈਵਰ ਲਾਡੀ ਬੁਰਜਵਾਲਾ, ਮੈਂਬਰ ਬਲਕਾਰ ਸਿੰਘ, ਕਾਰਜ ਸਿੰਘ, ਲਾਡੀ ਨਿਹੰਗਾ, ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਮੈਂਬਰ ਕਾਰਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇ: ਜਲਾਲ ਉਸਮਾ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਅਗਲੀ ਖ਼ਬਰ ਪਿੰਡ ਛਾਪਿਆਂਵਾਲੀ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।