07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੋਹਨਜੀਤ ਸਿੰਘ ਉੱਤੇ ਕੀਤਾ ਅਣਮਨੁੱਖੀ ਤਸ਼ੱਦਦ ਅਤਿ ਸ਼ਰਮਨਾਕ ਅਤੇ ਮੰਦਭਾਗਾ-ਸਰਪੰਚ ਨਰਿੰਦਰ ਸਿੰਘ ਕਲਸੀਆਂ

ਅਮਰਕੋਟ/ਖੇਮਕਰਨ, 6 ਸਤੰਬਰ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸੇਰੋਂ ’ਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਰੋਧ ਕਰਨ ਵਾਲੇ ਇਕ ਨੌਜਵਾਨ ਮੋਹਨਜੀਤ ਸਿੰਘ ਤੇ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖੇਮਕਰਨ ਆਗੂ ਤੇ ਸਾਬਕਾ ਸਰਪੰਚ ਨਰਿੰਦਰ ਸਿੰਘ ਕਲਸੀਆਂ ਨੇ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਆਪਣੀ ਗੱਲ ਰੱਖਣ ਵਾਲਿਆਂ ਦੀ ਆਵਾਜ਼ ਨੂੰ ਕੁੱਟਮਾਰ ਜਾਂ ਡਰ-ਧਮਕੀਆਂ ਨਾਲ ਦਬਾਇਆ ਨਹੀਂ ਜਾ ਸਕਦਾ, ਜਿਸ ਸਰਕਾਰ ਨੇ ਵੀ ਹੁਣ ਤੱਕ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਕਲਸੀਆਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਲੋਕਤੰਤਰਿਕ ਹੱਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

ਅਜੀਤ ਡੈਸਕ 07-09-2026

ਪਿਛਲੀ ਖ਼ਬਰ ਫ਼ਤਹਿਗੜ੍ਹ ਸ਼ੁਕਰ ਚੱਕ ’ਚ ਸਾਂਝਾ ਐਕਸ਼ਨ ਫਰੰਟ ਸੰਗਠਨ ਵਲੋਂ ਲੋਕ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਨਵੀਆਂ ਵੋਟਾਂ ਬਣਾਉਣ ਦੇ ਚੱਕਰ ’ਚ ਨੌਜਵਾਨ ਕੁੜੀਆਂ ਤੇ ਮੁੰਡਿਆਂ ਨੂੰ ਝੱਲਣੀ ਪੈ ਰਹੀ ਹੈ ਭਾਰੀ ਖੱਜਲ- ਖੁਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।