ਨਿੱਪਸ ਸਕੂਲ ਬੁਤਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਵਿਦਿਅਕ ਸੰਸਥਾਵਾਂ ਸ੍ਰੀ ਬਾਬਾ ਬਕਾਲਾ ਸਾਹਿਬ ਅਤੇ ਦਸਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਂਕ ਦੇ ਪ੍ਰਮੁੱਖ ਅਦਾਰੇ ਨਿੱਪਸ ਸਕੂਲ ਬੁਤਾਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਗੁਰਵਿੰਦਰ ਕੌਰ ਪੱਡਾ ਵਲੋਂ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ ।
ਨਿੱਪਸ ਸਕੂਲ ਬੁਤਾਲਾ ਵਿਖੇ ਮਨਾਏ ਗਏ ਅਧਿਆਪਕ ਦਿਵਸ ਮੌਕੇ ਸਕੂਲ ਦੇ ਵਿਦਿਆਰਥੀ ਸਕੂਲ ਸਟਾਫ ਨਾਲ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
07-09-2026