07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੇਂਟ ਸੋਲਜਰ ਪਬਲਿਕ ਸੀਨੀ: ਸੈਕੰ: ਸਕੂਲ ਠੱਠੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਰਾਜਨ)-ਇਲਾਕੇ ਦੇ ਪ੍ਰਮੁੱਖ ਅਦਾਰੇ ਸੇਂਟ ਸੋਲਜਰ ਪਬਲਿਕ ਸੀਨੀ: ਸੈਕੰਡਰੀ ਸਕੂਲ ਠੱਠੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਸ਼ਨ ਭਗਵਾਨ ਜੀ ਦੀਆਂ ਝਾਕੀਆਂ ਪੇਸ਼ ਕੀਤੀਆ ਗਈਆਂ ।

ਅਜੀਤ ਡੈਸਕ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਰਾਜਨ)-ਇਲਾਕੇ ਦੇ ਪ੍ਰਮੁੱਖ ਅਦਾਰੇ ਸੇਂਟ ਸੋਲਜਰ ਪਬਲਿਕ ਸੀਨੀ: ਸੈਕੰਡਰੀ ਸਕੂਲ ਠੱਠੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਸ਼ਨ ਭਗਵਾਨ ਜੀ ਦੀਆਂ ਝਾਕੀਆਂ ਪੇਸ਼ ਕੀਤੀਆ ਗਈਆਂ । ਜਿਨ੍ਹਾਂ ਵਿਚ ਕ੍ਰਿਸ਼ਨ-ਸੁਦਾਮਾ ਦਾ ਮਿਲਾਪ ਅਤੇ ਉਨ੍ਹਾਂ ਦੇ ਜਨਮ ਨਾਲ ਸੰਬੰਧਿਤ ਅਦਾਕਾਰੀ ਬਾਖੂਬੀ ਪੇਸ਼ ਕੀਤੀ ਗਈ । ਇਸ ਮੌਕੇ ਸਵਿੰਦਰ ਕੌਰ, ਐਡਮਿਨ ਸੂਰਜ ਸਿੰਘ, ਮਾਧੁਰੀ, ਕੋਆਡੀਨੇਟਰ ਕਵਲਜੀਤ ਕੌਰ, ਨੇਹਾ, ਸੁਮਨ, ਪਲਵੀ, ਵਰਿੰਦਰ, ਗੁਰਿੰਦਰਪਾਲ, ਮੀਨੂੰ, ਪਰਮਿੰਦਰ, ਸੁਖਮਨ ਅਤੇ ਸਮੂਹ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਨੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਕੀਤੇ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।