09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪ੍ਰਿੰ: ਪਰਮਬੀਰ ਸਿੰਘ ਮੱਤੇਵਾਲ ਤੇ ਹੋਰਨਾਂ ਆਗੂਆਂ ਵਲੋਂ ਬਾਬਾ ਸੱਜਣ ਸਿੰਘ ਦਾ ਹਾਲ ਚਾਲ ਪੁੱਛਿਆ

ਮੱਤੇਵਾਲ, 8 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਚ ਮੌਜੂਦ ਇਤਿਹਾਸਕ ਗੁਰੂ ਕਿ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਜਿਨ੍ਹਾਂ ਦੀ ਸਿਹਤ ਖਰਾਬ ਹੋਣ ਕਰਕੇ ਪਿਛਲੇ ਦਿਨੀ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਜੇਰੇ ਇਲਾਜ ਸਨ ਅਤੇ ਹਸਪਾਲ ਤੋਂ ਸਿਹਤਯਾਬ ਹੋਣ ਪਿਛੋਂ ਗੁਰਦੁਆਰਾ ਸਾਹਿਬ ਪਹੁੰਚਣ ’ਤੇ ਅੱਜ ਪ੍ਰੋ. ਪਰਮਬੀਰ ਸਿੰਘ ਮੱਤੇਵਾਲ ਪ੍ਰਿੰਸੀਪਲ ਮਈ ਭਾਗੋ ਕਾਲਜ ਅੰਮ੍ਰਿਤਸਰ ਸਮੇਤ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵਲੋਂ ਸੰਤ ਬਾਬਾ ਸੱਜਣ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ।

ਅਜੀਤ ਡੈਸਕ 09-09-2026
ਮੱਤੇਵਾਲ, 8 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਚ ਮੌਜੂਦ ਇਤਿਹਾਸਕ ਗੁਰੂ ਕਿ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਜਿਨ੍ਹਾਂ ਦੀ ਸਿਹਤ ਖਰਾਬ ਹੋਣ ਕਰਕੇ ਪਿਛਲੇ ਦਿਨੀ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਜੇਰੇ ਇਲਾਜ ਸਨ ਅਤੇ ਹਸਪਾਲ ਤੋਂ ਸਿਹਤਯਾਬ ਹੋਣ ਪਿਛੋਂ ਗੁਰਦੁਆਰਾ ਸਾਹਿਬ ਪਹੁੰਚਣ ’ਤੇ ਅੱਜ ਪ੍ਰੋ. ਪਰਮਬੀਰ ਸਿੰਘ ਮੱਤੇਵਾਲ ਪ੍ਰਿੰਸੀਪਲ ਮਈ ਭਾਗੋ ਕਾਲਜ ਅੰਮ੍ਰਿਤਸਰ ਸਮੇਤ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵਲੋਂ ਸੰਤ ਬਾਬਾ ਸੱਜਣ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਪ੍ਰੋ. ਸਤਬੀਰ ਸਿੰਘ ਮੱਤੇਵਾਲ, ਸੋਹਣ ਸਿੰਘ ਸਾਬਕਾ ਪੰਚ , ਗੁਰਨਾਮ ਸਿੰਘ ਰਾਜੂ, ਅਮਰੀਕ ਸਿੰਘ ਸਾਬਕਾ ਪੰਚ, ਗੁਰਸਾਹਿਬ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹੋਵੇਗੀ ਹੋਰ ਮਜ਼ਬੂਤ –ਸਿੱਕੀ, ਪੱਖੋਕੇ ਅਗਲੀ ਖ਼ਬਰ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਸੀ . ਸੀ . ਟੀ . ਵੀ . ਕੈਮਰਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।