ਸਚਿਨ ਪਾਇਲਟ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਸਾਬਕਾ ਵਿਧਾਇਕ ਭਲਾਈਪੁਰ
ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਾਲ ਹੀ ਵਿਚ ਵੱਖ-ਵੱਖ ਸੀਨੀਅਰ ਕਾਂਗਰਸੀ ਆਗੂਆਂ ਦੀ ਵੱਖ-ਵੱਖ ਸੂਬਿਆਂ ’ਚ ਇੰਚਾਰਜਾਂ ਵਜੋਂ ਨਿਯੁਕਤੀ ਕੀਤੀ ਗਈ ਹੈ । ਇਸੇ ਤਹਿਤ ਹੀ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪੀ ਗਈ ਹੈ ।
ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ । ਨਾਲ ਹਨ ਸਰਪੰਚ ਦਲਜੀਤ ਸਿੰਘ ਭੱਪੀ, ਗੁਰਮੇਜ ਸਿੰਘ ਚੀਮਾਂ ਵੜੈਚ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਅਤੇ ਹੋਰ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
11-09-2026