ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਭਲਾ ਪਿੰਡ ਨੇੜੇ ਏ.ਐੱਸ.ਆਈ. ਜਸਵੰਤ ਸਿੰਘ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਜਤਾਈ ਚਿੰਤਾ
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਹੋਰ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਭਲਾ ਪਿੰਡ ਨੇੜੇ ਬੀਤੀ ਰਾਤ ਪੰਜਾਬ ਪੁਲਿਸ ਦੇ ਅਜਨਾਲਾ ਸ਼ਹਿਰ ਨਾਲ ਸੰਬੰਧਿਤ ਏ.
ਕੰਵਰਪ੍ਰਤਾਪ ਸਿੰਘ ਅਜਨਾਲਾ।
13-09-2026