13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਅਰਦਾਸ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਵਲੋਂ ਆਪਣੇ ਸਾਥੀਆਂ ਸਮੇਤ ਹਲਕਾ ਰਾਜਾਸਾਂਸੀ ਦੇ ਪਿੰਡ ਭਿੰਡੀ ਔਲਖ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆ ਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਗੁਰੂ ਸਾਹਿਬ ਅੱਗੇ ਬੇਨਤੀ ਕੀਤੀ ਕਿ ਵਾਹਿਗੁਰੂ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਦੀ ਸੇਵਾ ਕਰਨ ਲਈ ਬਲ, ਸਮਰੱਥਾ ਅਤੇ ਸੂਝ-ਬੂਝ ਬਖ਼ਸ਼ਣ ਅਤੇ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਸਕਣ।

ਅਜੀਤ ਡੈਸਕ 13-09-2026
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਵਲੋਂ ਆਪਣੇ ਸਾਥੀਆਂ ਸਮੇਤ ਹਲਕਾ ਰਾਜਾਸਾਂਸੀ ਦੇ ਪਿੰਡ ਭਿੰਡੀ ਔਲਖ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆ ਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਗੁਰੂ ਸਾਹਿਬ ਅੱਗੇ ਬੇਨਤੀ ਕੀਤੀ ਕਿ ਵਾਹਿਗੁਰੂ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਦੀ ਸੇਵਾ ਕਰਨ ਲਈ ਬਲ, ਸਮਰੱਥਾ ਅਤੇ ਸੂਝ-ਬੂਝ ਬਖ਼ਸ਼ਣ ਅਤੇ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਸਕਣ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਦਿਲਬਾਗ ਸਿੰਘ ਵਲੋਂ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਦਾ ਮੁਕੰਮਲ ਬਾਈਕਾਟ : ਸੂਬਾ ਪ੍ਰਧਾਨ ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।