ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਨਾਗਰਿਕ ਅੱਗੇ ਆਵੇ-ਹਰਭਜਨ ਸਿੰਘ ਈ.ਟੀ.ਓ.
ਜੰਡਿਆਲਾ ਗੁਰੂ, 17 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਲੋਕ ਨਿਰਮਾਣ ਮੰਤਰੀ ਪੰਜਾਬ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ. ਟੀ.
‘ਯੁੱਧ ਨਸ਼ਿਆਂ ਵਿਰੁੱਧ’ ਫੇਜ਼-2 ਤਹਿਤ ਜੰਡਿਆਲਾ ਗੁਰੂ ਵਿਖੇ ਸਰਪੰਚਾਂ, ਪੰਚਾਂ ਤੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਹੋਰ। ਤਸਵੀਰ : ਅੰਮ੍ਰਿਤ ਪਾਲ ਸਿੰਘ
18-09-2026