19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰੌਇਆਲ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਬਿਆਸ, 18 ਸਤੰਬਰ (ਨਰਿੰਦਰ ਸਿੰਘ)- ਰੌਇਆਲ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਜਿਲ੍ਹਾ ਪੱਧਰੀ ਖੇਡਾਂ ਵਿਚ ਮਾਣ-ਮੱਤੇ ਸਥਾਨ ਹਾਸਿਲ ਕੀਤੇ। ਅੰਡਰ 17 ਵਿਚ ਲੜਕਿਆਂ ਨਵਰਾਜ ਸਿੰਘ, ਅਜੇਪਾਲ ਸਿੰਘ ਅਤੇ ਜਸਮੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸੂਬਾ ਪੱਧਰ ’ਤੇ ਪਹੁੰਚਦਿਆਂ ਹੋਇਆਂ ਆਪਣਾ ਨਖਲ ਚੰਗੇ ਖਿਡਾਰੀਆਂ ਦੀ ਸੂਚੀ ਵਿਚ ਦਰਜ ਕਰਵਾਇਆ।

ਅਜੀਤ ਡੈਸਕ 19-09-2026
ਬਿਆਸ, 18 ਸਤੰਬਰ (ਨਰਿੰਦਰ ਸਿੰਘ)- ਰੌਇਆਲ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਜਿਲ੍ਹਾ ਪੱਧਰੀ ਖੇਡਾਂ ਵਿਚ ਮਾਣ-ਮੱਤੇ ਸਥਾਨ ਹਾਸਿਲ ਕੀਤੇ। ਅੰਡਰ 17 ਵਿਚ ਲੜਕਿਆਂ ਨਵਰਾਜ ਸਿੰਘ, ਅਜੇਪਾਲ ਸਿੰਘ ਅਤੇ ਜਸਮੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸੂਬਾ ਪੱਧਰ ’ਤੇ ਪਹੁੰਚਦਿਆਂ ਹੋਇਆਂ ਆਪਣਾ ਨਖਲ ਚੰਗੇ ਖਿਡਾਰੀਆਂ ਦੀ ਸੂਚੀ ਵਿਚ ਦਰਜ ਕਰਵਾਇਆ। ਇਸ ਮੌਕੇ ਖੇਡਾਂ ਦੇ ਕੋਚ ਨਵਕਿਰਨ ਸਿੰਘ ਨੇ ਵੀ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਸਕੂਲ ਦੇ ਚੇਅਰਮੈਨ ਗੌਰਵ ਅਨੰਦ, ਪ੍ਰੈਜ਼ੀਡੈਂਟ ਪਰਮਵੀਰ ਅਨੰਦ ਅਤੇ ਪ੍ਰਿੰ: ਧਰਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ‘ਵੇਦ ਪ੍ਰਚਾਰ’ ਸਮਾਗਮ ਕਰਵਾਇਆ ਅਗਲੀ ਖ਼ਬਰ ਅੱਠਵੇਂ ਤਨਖਾਹ ਕਮਿਸ਼ਨ ਦੀ ਮਹੱਤਵਪੂਰਨ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।