ਸਟਾਲਵਰਟਸ ਵਰਲਡ ਸਕੂਲ ਦਾ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 25 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਟਾਲਵਰਟਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਨੈੱਟਬਾਲ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ‘ਚ ਆਪਣੀ ਸ਼ਾਨਦਾਰ ਅਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀਆਂ ਅੰਡਰ-14 ਅਤੇ ਅੰਡਰ-17 ਨੈੱਟਬਾਲ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਦਾ ਤਗਮਾ ਜਿੱਤਿਆ।
ਜੇਤੂ ਵਿਦਿਆਰਥੀਆਂ ਨਾਲ ਪ੍ਰਿੰ. ਮਨੀਸ਼ਾ ਧਾਨੁਕਾ ਤੇ ਅਧਿਆਪਕ ਸਟਾਫ਼ ਮੈਂਬਰ। ਤਸਵੀਰ : ਨਿਰਮਲ ਸਟੂਡੀਓ
26-09-2026