29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜਥੇ: ਬਲਵੰਤ ਸਿੰਘ ਪੰਡੋਰੀ ਨੂੰ ਸਦਮਾ-ਛੋਟੇ ਭਰਾਤਾ ਕੁਲਵੰਤ ਸਿੰਘ ਦਾ ਦਿਹਾਂਤ

ਮਾਨਾਂਵਾਲਾ, 28 ਸਤੰਬਰ (ਗੁਰਦੀਪ ਸਿੰਘ ਨਾਗੀ)-ਸੀਨੀਅਰ ਪੰਥਕ ਨੇਤਾ ਜਥੇਦਾਰ ਬਲਵੰਤ ਸਿੰਘ ਪੰਡੋਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾਤਾ ਕੁਲਵੰਤ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਪੰਡੋਰੀ, ਜਿਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

ਕੁਲਵੰਤ ਸਿੰਘ 29-09-2026
ਮਾਨਾਂਵਾਲਾ, 28 ਸਤੰਬਰ (ਗੁਰਦੀਪ ਸਿੰਘ ਨਾਗੀ)-ਸੀਨੀਅਰ ਪੰਥਕ ਨੇਤਾ ਜਥੇਦਾਰ ਬਲਵੰਤ ਸਿੰਘ ਪੰਡੋਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾਤਾ ਕੁਲਵੰਤ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਪੰਡੋਰੀ, ਜਿਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵਲੋਂ ਮੰਗਲ ਸਿੰਘ, ਗੁਰਸਾਹਿਬ ਸਿੰਘ , ਸੰਦੀਪ ਸਿੰਘ ਮਿੱਠਾ ਚਾਟੀ ਪਿੰਡ ਸਰਪੰਚ, ਜਸਬੀਰ ਸਿੰਘ ਪ੍ਰਧਾਨ ਸੁਲਤਾਨਵਿੰਡ, ਮਹਿੰਦਰ ਸਿੰਘ, ਬਲਜਿੰਦਰ ਸਿੰਘ ਬਾਵਾ ਜੰਡਿਆਲਾ ਗੁਰੂ, ਸਨੀ ਰਾਮਪੁਰਾ, ਮਿੰਟੂ ਰਾਮਪੁਰਾ, ਕਸ਼ਮੀਰ ਸਿੰਘ ਜਾਣੀਆ ਆਦਿ ਦੇ ਨਾਮ ਸ਼ਾਮਿਲ ਹਨ।
ਪਿਛਲੀ ਖ਼ਬਰ ਬਸੰਤ ਸਿੰਘ ਗਿੱਲ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨੰਬਰਦਾਰਾ ਯੂਨੀਅਨ ਵਲੋਂ 5 ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।