ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਟਰੱਸਟ ਰਈਆ ਨੇ ਖੂਨਦਾਨ ਕੈਂਪ ਲਾਇਆ
ਰਈਆ, 29 ਸਤੰਬਰ (ਸ਼ਰਨਬੀਰ ਸਿੰਘ ਕੰਗ)-ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਰਈਆ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਘਰਾਟਾ ਵਾਲੀ ਦਰਗਾਹ ’ਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ।
ਅਜੀਤ ਡੈਸਕ
30-09-2026