06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਰਹੱਦੀ ਪਿੰਡ ਧਨੋਆ ਖੁਰਦ ਦੇ 20 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ

ਅਟਾਰੀ ਸਰਹੱਦ , ਅੰਮ੍ਰਿਤਸਰ 5 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਆ ਖੁਰਦ ਵਿਖੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ, ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਅਟਾਰੀ ਤੋਂ ਸੇਵਾਦਾਰ ਮਾ: ਜਸਵਿੰਦਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮਾਸਟਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਰਕਾਰ ਕੋਲੋਂ ਲੋਕਾਂ ਨੂੰ ਸਿਵਾਏ ਲਾਰੇ ਅਤੇ ਝੂਠੇ ਵਾਅਦਿਆਂ ਤੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ।

ਅਜੀਤ ਡੈਸਕ 06-10-2026
ਅਟਾਰੀ ਸਰਹੱਦ , ਅੰਮ੍ਰਿਤਸਰ 5 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਆ ਖੁਰਦ ਵਿਖੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ, ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਅਟਾਰੀ ਤੋਂ ਸੇਵਾਦਾਰ ਮਾ: ਜਸਵਿੰਦਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮਾਸਟਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਰਕਾਰ ਕੋਲੋਂ ਲੋਕਾਂ ਨੂੰ ਸਿਵਾਏ ਲਾਰੇ ਅਤੇ ਝੂਠੇ ਵਾਅਦਿਆਂ ਤੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ। ਮਾਸਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਪੰਜਾਬ ਦੇ ਵਿਚੋਂ ਨਸ਼ਾ, ਭਿ੍ਸ਼ਟਾਚਾਰ ਅਤੇ ਬੇਰੁਜ਼ਗਾਰੀ ਦਾ ਮੁਕੰਮਲ ਖਾਤਮਾ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਮੁਹਾਵਾ, ਗੁਰਲਾਲ ਸਿੰਘ, ਸਵਰਨ ਸਿੰਘ, ਹਰਨਾਮ ਸਿੰਘ ਖਾਲਸਾ ਅਤੇ ਸੁਖਰਾਜ ਸਿੰਘ ਖਾਸਾ ਆਦਿ ਆਗੂ ਹਾਜ਼ਰ ਸਨ। 05 ਏਐਸਆਰ99
ਪਿਛਲੀ ਖ਼ਬਰ ਟਾਂਗਰਾ ਪੁਲਿਸ ਵਲੋਂ 2 ਪਿਸਤੌਲਾਂ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਦਿਹਾਂਤ ’ਤੇ ਅਹਿਮ ਸ਼ਖਸੀਅਤਾਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।