06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਵਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਿਆਸ, 5 ਅਕਤੂਬਰ (ਨਰਿੰਦਰ ਸਿੰਘ)-ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਪਿੰਡ ਵਜੀਰ ਭੁੱਲਰ ਦੇ ਬਾਬਾ ਦਵਿੰਦਰ ਸਿੰਘ ਆਰੇ ਵਾਲਿਆਂ ਦੇ ਛੋਟੇ ਸਪੁੱਤਰ ਰਣਜੀਤ ਸਿੰਘ ਦੀ ਹੋਈ ਬੇਵਕਤੀ ਮੌਤ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ਕੀਤਾ ਗਿਆ। ਸੇਵਾਦਾਰ ਬਿੱਲਾ ਦੇ ਨਾਲ ਇਸ ਦੁੱਖ ਦੀ ਘੜੀ ’ਚ ਸੂਬੇਦਾਰ ਰਣਜੀਤ ਸਿੰਘ ਵਡਾਲਾ ਖੁਰਦ, ਹਰਪ੍ਰੀਤ ਸਿੰਘ ਫੌਜੀ, ਜਸਪਾਲ ਸਿੰਘ ਬੱਬੂ, ਮਿਲਖਾ ਸਿੰਘ ਦੋਲੋਨੰਗਲ, ਡਾ.

ਅਜੀਤ ਡੈਸਕ 06-10-2026
ਬਿਆਸ, 5 ਅਕਤੂਬਰ (ਨਰਿੰਦਰ ਸਿੰਘ)-ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਪਿੰਡ ਵਜੀਰ ਭੁੱਲਰ ਦੇ ਬਾਬਾ ਦਵਿੰਦਰ ਸਿੰਘ ਆਰੇ ਵਾਲਿਆਂ ਦੇ ਛੋਟੇ ਸਪੁੱਤਰ ਰਣਜੀਤ ਸਿੰਘ ਦੀ ਹੋਈ ਬੇਵਕਤੀ ਮੌਤ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ਕੀਤਾ ਗਿਆ। ਸੇਵਾਦਾਰ ਬਿੱਲਾ ਦੇ ਨਾਲ ਇਸ ਦੁੱਖ ਦੀ ਘੜੀ ’ਚ ਸੂਬੇਦਾਰ ਰਣਜੀਤ ਸਿੰਘ ਵਡਾਲਾ ਖੁਰਦ, ਹਰਪ੍ਰੀਤ ਸਿੰਘ ਫੌਜੀ, ਜਸਪਾਲ ਸਿੰਘ ਬੱਬੂ, ਮਿਲਖਾ ਸਿੰਘ ਦੋਲੋਨੰਗਲ, ਡਾ. ਗੁਲਜਾਰ ਸਿੰਘ, ਪਿੰਦਰ ਸਿੰਘ, ਦਲਜੀਤ ਸਿੰਘ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ। 05 ਏਐਸਆਰ15
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਅਸਟੇਟ ਵੈਲਫੇਅਰ ਐਸੋਸੀਏਸ਼ਨ ਵੱਲ੍ਹਾ ਵਲੋਂ ਅਮਰਜੀਤ ਸਿੰਘ ਬੰਡਾਲਾ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀਨੀ: ਸੈਕੰ: ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।