06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਰਪ੍ਰੀਤ ਸਿੰਘ ਸੋਨੂੰ ਨੇ ਪਰਗਟ ਸਿੰਘ ਨੂੰ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਯੂਥ ਸੀ: ਆਗੂ ਹਰਪ੍ਰੀਤ ਸਿੰਘ ਸੋਨੂੰ (ਸੈਕਟਰੀ ਐੱਸ. ਸੀ.

ਅਜੀਤ ਡੈਸਕ 06-10-2026
ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਯੂਥ ਸੀ: ਆਗੂ ਹਰਪ੍ਰੀਤ ਸਿੰਘ ਸੋਨੂੰ (ਸੈਕਟਰੀ ਐੱਸ.ਸੀ.ਸੈੱਲ ਪੰਜਾਬ ਕਾਂਗਰਸ) ਨੇ ਸਾਬਕਾ ਮੰਤਰੀ ਸ. ਪ੍ਰਗਟ ਸਿੰਘ ਨੂੰ ਮਿਲਕੇ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁੱਕਤ ਕੀਤੇ ਜਾਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ । ਸ: ਹਰਪ੍ਰੀਤ ਸਿੰਘ ਸੋਨੂੰ ਨੇ ਸ: ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿਚ ਹਣਿ ਪ੍ਰਦੇਸ਼ ਕਾਂਗਰਸ ਹੋਰ ਵੀ ਮਜ਼ਬੂਤ ਹੋਕੇ ਉਭਰੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਟੀਮ ਡਿੰਪਾ ਦੇ ਪ੍ਰਮੁੱਖ ਆਗੂ ਵਰਿੰਦਰ ਸਿੰਘ ਵਿੱਕੀ ਭਿੰਡਰ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਸਰਪੰਚ ਅਰਜਨਬੀਰ ਸਿੰਘ ਸਰਾਂ ਉਪ ਪ੍ਰਧਾਨ, ਯੁੱਧਵੀਰ ਸਿੰਘ ਸਰਲੀ ਮੀਤ ਪ੍ਰਧਾਨ, ਮਾ. ਸੰਤੋਖ ਸਿੰਘ ਚੀਮਾ ਸਾਬਕਾ ਬਲਾਕ ਪ੍ਰਧਾਨ, ਸਰਪੰਚ ਸਾਹਿਬ ਸਿੰਘ ਝਾੜੂ ਨੰਗਲ, ਲਾਲੀ ਹਸਨਪੁਰ, ਸੁਖਵਿੰਦਰ ਸਿੰਘ ਲਾਡੀ ਸੱਤੋਵਾਲ, ਪਲਵਿੰਦਰ ਸਿੰਘ ਪੱਪਾ, ਅਮਰੀਕ ਸਿੰਘ ਕਰਤਾਰਪੁਰ, ਹਰਜਿੰਦਰ ਸਿੰਘ ਸਰਪੰਚ ਨਾਗੋਕੇ, ਮਾ. ਜਸਪਾਲ ਸਿੰਘ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਆਦਿ ਹਾਜ਼ਰ ਸਨ । 05 ਏਐਸਆਰ39
ਪਿਛਲੀ ਖ਼ਬਰ ਤੋਲਾ ਨੰਗਲ ਵਿਖੇ ਜੋੜ ਮੇਲੇ ਦੇ ਦੂਸਰੇ ਦਿਨ ਰੈਣ ਸਬਾਈ ਕੀਰਤਨ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਅਸਟੇਟ ਵੈਲਫੇਅਰ ਐਸੋਸੀਏਸ਼ਨ ਵੱਲ੍ਹਾ ਵਲੋਂ ਅਮਰਜੀਤ ਸਿੰਘ ਬੰਡਾਲਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।