- ਮਾਮਲਾ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦਾ- ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਅਜਨਾਲਾ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਵਿਰੋਧ ’ਚ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਦੀ ਅਗਵਾਈ ‘ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਵਾਸੁਦੇਵ ਸ਼ਰਮਾ ਨੇ ਦੱਸਿਆ ਕਿ ਪੈਨਸ਼ਨਰਾਂ ਨੂੰ ਹੁਣ ਤੱਕ 80 ਫ਼ੀਸਦੀ ਡੀ.
ਅਜੀਤ ਡੈਸਕ
06-10-2026