09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦੇਵੀਦਾਸਪੁਰਾ ਤੋਂ ਨਿਸ਼ਾਨ ਸਿੰਘ ਗਿੱਲ ‘ਆਪ’ ਦੇ ਐੱਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ

ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਦੇਵੀਦਾਸਪੁਰਾ ਤੋਂ ਨਿਸ਼ਾਨ ਸਿੰਘ ਗਿੱਲ ਨੂੰ ਐੱਸ. ਸੀ.

ਅਜੀਤ ਡੈਸਕ 09-10-2026
ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਦੇਵੀਦਾਸਪੁਰਾ ਤੋਂ ਨਿਸ਼ਾਨ ਸਿੰਘ ਗਿੱਲ ਨੂੰ ਐੱਸ.ਸੀ. ਵਿੰਗ ਦਾ ਬਲਾਕ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਨਿਸ਼ਾਨ ਸਿੰਘ ਗਿੱਲ ਨੂੰ ਵਧਾਈ ਦਿੱਤੀ ਗਈ । ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਮਨਪ੍ਰੀਤ ਸਿੰਘ, ਵਾਲਮੀਕਿ ਸਮਾਜ ਦੇ ਪ੍ਰਧਾਨ ਜਤਿੰਦਰ ਸਿੰਘ ਲਾਖਣਵਾਲ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਨਵ-ਨਿਯੁਕਤ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਨੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ ।
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਚ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਪਿੰਡ ਵਡਾਲਾ ਕਲਾਂ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।