09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ– ਡਾ. ਕੋਹਾਲੀ

ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਦੂਰ-ਦੁਰਾਡੇ ਇਲਾਕਿਆਂ ਵਿਚ ਲੰਮੇ ਸਮੇਂ ਤੋਂ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਸਰਟੀਫਿਕੇਟ ਜਾਰੀ ਕੀਤੇ ਜਾਣ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ।

ਡਾ. ਅਰਜਿੰਦਰ ਸਿੰਘ ਕੋਹਾਲੀ 09-10-2026
ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਦੂਰ-ਦੁਰਾਡੇ ਇਲਾਕਿਆਂ ਵਿਚ ਲੰਮੇ ਸਮੇਂ ਤੋਂ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਸਰਟੀਫਿਕੇਟ ਜਾਰੀ ਕੀਤੇ ਜਾਣ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਮੈਡੀਕਲ ਪ੍ਰੈਕਟੀਸ਼ਨਰ ਸਾਫ਼-ਸੁਥਰੀ ਅਤੇ ਲੋਕ-ਹਿੱਤ ਵਾਲੀ ਪ੍ਰੈਕਟਿਸ ਕਰ ਰਹੇ ਹਨ, ਉਨ੍ਹਾਂ ਪ੍ਰਤੀ ਸਰਕਾਰ ਨੂੰ ਹਮਦਰਦੀ ਵਾਲਾ ਰਵੱਈਆ ਅਪਣਾਉਣਾ ਚਾਹੀਦਾ ਹੈ। ਡਾ. ਕੋਹਾਲੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੇਂਡੂ ਲੋਕਾਂ ਦੀਆਂ ਸਿਹਤ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਡੀਕਲ ਪ੍ਰੈਕਟੀਸ਼ਨਰਾਂ ਲਈ ਸਪੱਸ਼ਟ ਨੀਤੀ ਬਣਾਈ ਜਾਵੇ।
ਪਿਛਲੀ ਖ਼ਬਰ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਫਲ਼-ਸਬਜ਼ੀਆਂ ਦੇ ਛਿਲਕੇ ਵੀ ਹਨ ਉਪਯੋਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।