ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹਮਲੇ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਤੀਜੇ ਦੀ ਭਾਲ ਜਾਰੀ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਜਗਦੇਵ ਖੁਰਦ ਪਹੁੰਚ ਕੇ ਗੋਲੀਬਾਰੀ ਦੀ ਘਟਨਾ ਵਿਚ ਜ਼ਖ਼ਮੀ ਹੋਏ ਏ.
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਏ.ਐੱਸ.ਆਈ ਸੁਖਚੈਨ ਸਿੰਘ ਦਾ ਹਾਲ ਜਾਨਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਖੜੇ ਜਸਪਾਲ ਸਿੰਘ ਢਿੱਲੋਂ, ਸਰਪੰਚ ਡਾ: ਨਰਿੰਦਰ ਸਿੰਘ, ਐੱਸ.ਐੱਚ.ਓ ਨਰਿੰਦਰ ਸਿੰਘ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
11-10-2026