12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਡਵੋਕੇਟ ਦਿਲਸ਼ੇਰ ਸਿੰਘ ਨੂੰ ਹਲਕਾ ਇੰਚਾਰਜ ਲਗਾਕੇ ਵਾਰਿਸ ਪੰਜਾਬ ਦੇ ਪਾਰਟੀ ਨੇ ਮਾਣ ਦਿੱਤਾ – ਮੰਗਲ ਸਿੰਘ ਧਿਆਨਪੁਰ

ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਵਿਮੁਕਤ ਜਾਤੀਆਂ ਵਿਕਾਸ ਫੈਡਰੇਸ਼ਨ ਪੰਜਾਬ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਦਿਲਸ਼ੇਰ ਸਿੰਘ ਨੂੰ ਹਲਕਾ ਜੰਡਿਆਲਾ ਗੁਰੂ ਤੋਂ ਹਲਕਾ ਇੰਚਾਰਜ ਲਗਾਕੇ ਵਿਮੁਕਤ ਜਾਤੀਆਂ ਨੂੰ ਵੱਡਾ ਮਾਣ ਅਤੇ ਸਤਿਕਾਰ ਦਿੱਤਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨ ਮੰਚ ਅਤੇ ਪੰਜਾਬ ਵਿਮੁਕਤ ਜਾਤੀਆਂ ਵਿਕਾਸ ਫੈਡਰੇਸ਼ਨ ਦੇ ਪ੍ਰਧਾਨ ਸ: ਮੰਗਲ ਸਿੰਘ ਧਿਆਨਪੁਰ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ ।

ਐਡਵੋਕੇਟ ਦਿਲਸ਼ੇਰ ਸਿੰਘ ਅਤੇ ਮੰਗਲ ਸਿੰਘ ਧਿਆਨਪੁਰ। 12-10-2026
ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਵਿਮੁਕਤ ਜਾਤੀਆਂ ਵਿਕਾਸ ਫੈਡਰੇਸ਼ਨ ਪੰਜਾਬ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਦਿਲਸ਼ੇਰ ਸਿੰਘ ਨੂੰ ਹਲਕਾ ਜੰਡਿਆਲਾ ਗੁਰੂ ਤੋਂ ਹਲਕਾ ਇੰਚਾਰਜ ਲਗਾਕੇ ਵਿਮੁਕਤ ਜਾਤੀਆਂ ਨੂੰ ਵੱਡਾ ਮਾਣ ਅਤੇ ਸਤਿਕਾਰ ਦਿੱਤਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨ ਮੰਚ ਅਤੇ ਪੰਜਾਬ ਵਿਮੁਕਤ ਜਾਤੀਆਂ ਵਿਕਾਸ ਫੈਡਰੇਸ਼ਨ ਦੇ ਪ੍ਰਧਾਨ ਸ: ਮੰਗਲ ਸਿੰਘ ਧਿਆਨਪੁਰ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸਤੋਂ ਪਹਿਲਾਂ ਵਿਮੁਕਤ ਜਾਤੀਆਂ ਨੂੰ ਇੰਨਾ ਵੱਡਾ ਮਾਣ ਨਹੀਂ ਦਿੱਤਾ ਪਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਐਡਵੋਕੇਟ ਦਿਲਸ਼ੇਰ ਸਿੰਘ ਨੂੰ ਹਲਕਾ ਇੰਚਾਰਜ ਲਗਾਕੇ ਵਿਮੁਕਤ ਜਾਤੀਆਂ ਦਾ ਦਿਲ ਜਿੱਤ ਲਿਆ ਹੈ ।
ਪਿਛਲੀ ਖ਼ਬਰ ਭਲਾ ਪਿੰਡ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ * ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ... ਅਗਲੀ ਖ਼ਬਰ ਸਾਬਕਾ ਸਰਪੰਚ ਇੰਦਰਪਾਲ ਸਿੰਘ ਰੰਧਾਵਾ ਬੋਹੜਵਾਲਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।