13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬੁਤਾਲਾ ਵਿਖੇ ਉਲੰਪੀਅਨ ਦਿਲਪ੍ਰੀਤ ਸਿੰਘ ਹਾਕੀ ਖਿਡਾਰੀ ਨੂੰ ਸੋਨੇ ਦਾ ਤਗਮਾ ਜਿੱਤਣ ’ਤੇ ਕੀਤਾ ਸਨਮਾਨਿਤ

ਸਠਿਆਲਾ, 12 ਅਕਤੂਬਰ (ਜਗੀਰ ਸਿੰਘ ਸਫਰੀ)-ਏਸ਼ੀਆਈ ਖੇਡਾਂ 2026 ਵਿਚ ਭਾਰਤੀ ਹਾਕੀ ਟੀਮ ਵਲੋਂ ਸੋਨਾ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਦਾ ਪਿੰਡ ਬੁਤਾਲਾ ਵਿਖੇ ਪੁੱਜਣ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਲੰਪੀਅਨ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਫਾਈਨਲ ਮੁਕਾਬਲੇ ਵਿਚ ਮਲੇਸ਼ੀਆ ਨੂੰ 5-1 ਗੋਲਾਂ ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤ ਕੇ ਸ਼ਾਨਦਾਰੀ ਪ੍ਰਾਪਤੀ ਹੋਈ ਹੈ ।

ਅਜੀਤ ਡੈਸਕ 13-10-2026
ਸਠਿਆਲਾ, 12 ਅਕਤੂਬਰ (ਜਗੀਰ ਸਿੰਘ ਸਫਰੀ)-ਏਸ਼ੀਆਈ ਖੇਡਾਂ 2026 ਵਿਚ ਭਾਰਤੀ ਹਾਕੀ ਟੀਮ ਵਲੋਂ ਸੋਨਾ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਦਾ ਪਿੰਡ ਬੁਤਾਲਾ ਵਿਖੇ ਪੁੱਜਣ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਲੰਪੀਅਨ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਫਾਈਨਲ ਮੁਕਾਬਲੇ ਵਿਚ ਮਲੇਸ਼ੀਆ ਨੂੰ 5-1 ਗੋਲਾਂ ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤ ਕੇ ਸ਼ਾਨਦਾਰੀ ਪ੍ਰਾਪਤੀ ਹੋਈ ਹੈ । ਉਲੰਪੀਅਨ ਦਿਲਪ੍ਰੀਤ ਸਿੰਘ ਦਾ ਪਿੰਡ ਬੁਤਾਲਾ ਪੁੱਜਣ ’ਤੇ ਬਾਬਾ ਪੱਲ੍ਹਾ ਸਪੋਰਟਸ ਕਲੱਬ ਬੁਤਾਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਬੱਲ, ਮੈਂਬਰ ਸੰਜੀਵ ਕੁਮਾਰ, ਯੁਧਵੀਰ ਸਿੰਘ, ਧਰਮਿੰਦਰ ਸਿੰਘ, ਰਣਦੀਪ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ, ਰਣਦੀਪ ਸਿੰਘ, ਜਗਦੀਸ਼ ਸਿੰਘ, ਜਸਵਿੰਦਰ ਸਿੰਘ, ਮਨਦੀਪ ਸਿੰਘ, ਅਜਮੇਰ ਸਿੰਘ, ਇੰਦਰਜੀਤ ਸਿੰਘ, ਅਮਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਪ੍ਰਭਜੋਤ ਸਿੰਘ, ਰੂਪ ਸਿੰਘ, ਮੇਹਰ ਸਿੰਘ, ਰਾਜਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਬੀਰ ਸਿੰਘ, ਹਰਕੰਵਲ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਕੋਚ, ਸਰਪੰਚ ਸੁਖਵਿੰਦਰ ਸਿੰਘ ਸਾ: ਸਰਪੰਚ ਸਵਿੰਦਰ ਸਿੰਘ, ਅਰਵਿੰਦਰ ਸਿੰਘ ਵਲੋਂ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ, ਪਿੰਡ ਬੁਤਾਲਾ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ।
ਪਿਛਲੀ ਖ਼ਬਰ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰ ਦੇ ਅਧਿਕਾਰ ਦਿਵਾਉਣਾ ਸਮੇਂ ਦੀ ਮੁੱਖ ਲੋੜ-ਬੀਬੀ... ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਵਿਖੇ ਅੰਤਰਰਾਸ਼ਟਰੀ ਬੇਟੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।