14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰਧਾਨ ਸੰਜੀਵ ਭੰਡਾਰੀ ਨੇ ਕੀਤਾ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਉਦਘਾਟਨ

ਰਈਆ, 13 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸ੍ਰੀ ਰਾਮਲੀਲਾ ਕਮੇਟੀ ਰਈਆ ਵਲੋਂ ਸ਼ਹੀਦ ਸੰਤ ਸਿੰਘ ਲਿੱਦੜ ਪਾਰਕ ਰਈਆ ਵਿਚ ਕਰਵਾਈ ਜਾ ਰਹੀ ਰਾਮਲੀਲਾ ਦੀ ਪਹਿਲੀ ਨਾਈਟ ਦਾ ਉਦਘਾਟਨ ਮੰਦਰ ਸ੍ਰੀ ਰਾਮਵਾੜਾ ਰਈਆ ਅਤੇ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਵਲੋਂ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਸੰਜੀਵ ਭੰਡਾਰੀ ਨੇ ਕਿਹਾ ਕਿ ਇਸ ਤਰ੍ਹਾਂ ਰਾਮਲੀਲਾ ਕਰਵਾਉਣ ਨਾਲ ਨੌਜਵਾਨ ਪੀੜੀ ਨੂੰ ਬਹੁਤ ਸੇਧ ਮਿਲਦੀ ਹੈ।

ਅਜੀਤ ਡੈਸਕ 14-10-2026
ਰਈਆ, 13 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਸ੍ਰੀ ਰਾਮਲੀਲਾ ਕਮੇਟੀ ਰਈਆ ਵਲੋਂ ਸ਼ਹੀਦ ਸੰਤ ਸਿੰਘ ਲਿੱਦੜ ਪਾਰਕ ਰਈਆ ਵਿਚ ਕਰਵਾਈ ਜਾ ਰਹੀ ਰਾਮਲੀਲਾ ਦੀ ਪਹਿਲੀ ਨਾਈਟ ਦਾ ਉਦਘਾਟਨ ਮੰਦਰ ਸ੍ਰੀ ਰਾਮਵਾੜਾ ਰਈਆ ਅਤੇ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਵਲੋਂ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਸੰਜੀਵ ਭੰਡਾਰੀ ਨੇ ਕਿਹਾ ਕਿ ਇਸ ਤਰ੍ਹਾਂ ਰਾਮਲੀਲਾ ਕਰਵਾਉਣ ਨਾਲ ਨੌਜਵਾਨ ਪੀੜੀ ਨੂੰ ਬਹੁਤ ਸੇਧ ਮਿਲਦੀ ਹੈ। ਇਸ ਮੌਕੇ ਸ੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਨੇ ਪ੍ਰਧਾਨ ਸੰਜੀਵ ਭੰਡਾਰੀ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਾਈਸ ਪ੍ਰਧਾਨ ਸੂਬੇਦਾਰ ਸਰਬਜੀਤ ਸਿੰਘ, ਚੇਅਰਮੈਨ ਸੁਖਦੇਵ ਸਿੰਘ ਪੱਡਾ, ਮੇਜਰ ਸਿੰਘ ਯੂਕੇ, ਪ੍ਰਿੰਸ ਬਾਵਾ, ਚੇਅਰਮੈਨ ਸੁਰਿੰਦਰ ਕੁਮਾਰ ਆੜਤੀਆ, ਰਜੇਸ਼ ਦਨਿਆਲ, ਨਕਲ ਭੰਡਾਰੀ, ਜਗਦੀਸ਼ ਸ਼ਰਮਾ ਪਟਵਾਰੀ, ਸੁਮਿਤ ਕਾਲੀਆ, ਸੁਖਦੇਵ ਸਿੰਘ ਬਿਆਸ, ਡੀ ਕੇ ਰੈੱਡੀ, ਵਿਜੇ ਰੰਮਪਾਲ, ਰਾਮ ਫਰੂਟ ਵਾਲੇ, ਸੰਦੀਪ ਸ਼ਰਮਾ, ਇੰਦਰਮੋਹਣ ਸ਼ਰਮਾ, ਨਵੀ ਸ਼ਰਮਾ, ਮਨਦੀਪ ਸ਼ਰਮਾ, ਬਰਿੰਦਰ ਕੁਮਾਰ ਗੋਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।