14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਲਕਾਰ ਸਿੰਘ ਸੋਹਲ ਤੇ ਸਾਥੀਆਂ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਰਾਮ ਤੀਰਥ, 13 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਕਾਰਜਕਾਰੀ ਮੈਂਬਰ ਅਤੇ 21 ਮੈਂਬਰੀ ਵਾਰਡ ਵਿਕਾਸ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਸੋਹਲ ਨੇ ਆਪਣੇ ਸਾਥੀਆਂ ਵਜਿੰਦਰ ਸਿੰਘ ਅਜਨਾਲਾ, ਮਹੇਸ਼ ਧਿਪਾ ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਮੱਲ੍ਹੀ ਸਮੇਤ ਮਹਾਰਾਜ ਸ੍ਰੀ ਰਮ੍ਹੇਂਦੁ ਦਾਸ ਸਵਾਮੀ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਹਾਰਾਜ ਸ੍ਰੀ ਰਮ੍ਹੇਂਦੁ ਦਾਸ ਸਵਾਮੀ ਨੇ ਆਪਣੇ ਸਾਥੀਆਂ ਸਮੇਤ ਰਾਜਪਾਲ ਨੂੰ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ।

ਅਜੀਤ ਡੈਸਕ 14-10-2026
ਰਾਮ ਤੀਰਥ, 13 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਕਾਰਜਕਾਰੀ ਮੈਂਬਰ ਅਤੇ 21 ਮੈਂਬਰੀ ਵਾਰਡ ਵਿਕਾਸ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਸੋਹਲ ਨੇ ਆਪਣੇ ਸਾਥੀਆਂ ਵਜਿੰਦਰ ਸਿੰਘ ਅਜਨਾਲਾ, ਮਹੇਸ਼ ਧਿਪਾ ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਮੱਲ੍ਹੀ ਸਮੇਤ ਮਹਾਰਾਜ ਸ੍ਰੀ ਰਮ੍ਹੇਂਦੁ ਦਾਸ ਸਵਾਮੀ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਹਾਰਾਜ ਸ੍ਰੀ ਰਮ੍ਹੇਂਦੁ ਦਾਸ ਸਵਾਮੀ ਨੇ ਆਪਣੇ ਸਾਥੀਆਂ ਸਮੇਤ ਰਾਜਪਾਲ ਨੂੰ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਉਭਾਰਦਿਆਂ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਦੌਰਾਨ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਵਲੋਂ ਵਰਕਾਰਾਂ ਨਾਲ ਅਹਿਮ ਭਰਵੀ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।