14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਹੀਂ ਰਹੇ ਗੁਰਮੇਜ ਕੌਰ ਬੱਲ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨਿਵਾਸੀ ਉੱਘੇ ਸਮਾਜ ਸੇਵੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਵੈਲਫੇਅਰ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸ: ਧੀਰਜਪਾਲ ਸਿੰਘ ਬੱਲ ਦੇ ਮਾਤਾ ਜੀ ਅਤੇ ਸੀ: ਆਗੂ ਸ: ਰਾਜਿੰਦਰ ਸਿੰਘ ਬੱਲ ਦੀ ਧਰਮ ਸੁਪਤਨੀ ਸ੍ਰੀਮਤੀ ਗੁਰਮੇਜ ਕੌਰ ਬੱਲ (79) ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ । ਉਨ੍ਹਾਂ ਦਾ ਸੇਜਲ ਅੱਖਾਂ ਨਾਲ ਬਾਬਾ ਬਕਾਲਾ ਸਾਹਿਬ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਅਜੀਤ ਡੈਸਕ 14-10-2026
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨਿਵਾਸੀ ਉੱਘੇ ਸਮਾਜ ਸੇਵੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਵੈਲਫੇਅਰ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਸ: ਧੀਰਜਪਾਲ ਸਿੰਘ ਬੱਲ ਦੇ ਮਾਤਾ ਜੀ ਅਤੇ ਸੀ: ਆਗੂ ਸ: ਰਾਜਿੰਦਰ ਸਿੰਘ ਬੱਲ ਦੀ ਧਰਮ ਸੁਪਤਨੀ ਸ੍ਰੀਮਤੀ ਗੁਰਮੇਜ ਕੌਰ ਬੱਲ (79) ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ । ਉਨ੍ਹਾਂ ਦਾ ਸੇਜਲ ਅੱਖਾਂ ਨਾਲ ਬਾਬਾ ਬਕਾਲਾ ਸਾਹਿਬ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਸਿਮਰਨ ਸਿੰਘ ਘੁੰਮਣ ਹਲਕਾ ਇੰਚਾਰਜ ਆਪ ਭੁਲੱਥ, ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ, ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਵੈਲਫੇਅਰ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਸੋਨੂੰ (ਰੇਲਵੇ), ਚੇਅਰਮੈਨ ਮਨਰੂਪ ਸਿੰਘ ਭੁੱਲਰ, ਜਸਵਿੰਦਰ ਸਿੰਘ ਮਠਾਰੂ, ਅਮੋਲਕ ਸਿੰਘ ਅਤੇ ਮਨਦੀਪ ਸਿੰਘ ਕੈਨੇਡੀ (ਦੋਵੇਂ ਆਰ.ਸੀ.ਐਫ.), ਸਰਵਣ ਸਿੰਘ ਆਸਟਰੇਲੀਆ, ਪ੍ਰਤਾਪ ਸਿੰਘ, ਹਰਿੰਧਰ ਸਿੰਘ ਲਾਲੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ (ਸਾਰੇ ਕੌਂਸਲਰ) ਯੁਵਰਾਜ ਸਿੰਘ (ਆਰ.ਪੀ.ਐਸ.), ਜਸਕਰਨ ਸਿੰਘ ਬਾਵਾ, ਜਤਿੰਦਰ ਸਿੰਘ ਜੀਤੂ, ਕਾਬਲ ਸਿੰਘ, ਰਮਨਦੀਪ ਸਿੰਘ ਭੁੱਲਰ, ਬਲਜੀਤ ਸਿੰਘ ਟੈਂਟ ਹਾਊਸ, ਮਨਜਿੰਦਰ ਸਿੰਘ ਪੀ.ਪੀ., ਡਾ: ਜਗਮੀਤ ਸਿੰਘ ਬੱਬੂ, ਸਰਪੰਚ ਦਲਬੀਰ ਸਿੰਘ ਟਪਿਆਲਾ ਅਤੇ ਹੋਰ ਹਾਜ਼ਰ ਸਨ । 13 ਏਐਸਆਰ67 ਸ੍ਰੀਮਤੀ ਗੁਰਮੇਜ ਕੌਰ ਬੱਲ
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ ਬਣੇਗੀ ਪੰਜਾਬੀਆਂ ਦੀ ਆਵਾਜ਼ : ਰਾਣਾ ਲੋਪੋਕੇ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।