16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੇਲੇ ਨੂੰ ਸਮਰਪਿਤ ਕੀਰਤਨ ਦਰਬਾਰ 23 ਨੂੰ- ਬਾਬਾ ਦੀਦਾਰ ਸਿੰਘ

ਕੱਥੂਨੰਗਲ, 15 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਮਰਪਿਤ 23 ਅਕਤੂਬਰ ਨੂੰ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸ਼ੌਕੀਨ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਨਵਨੀਤ ਸਿੰਘ ਦੇ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਲ ਜਥੇ ਭਾਈ ਦਵਿੰਦਰ ਸਿੰਘ ਤੇ ਭਾਈ ਕੁਲਦੀਪ ਸਿੰਘ ਭੋਆ ਵੀ ਹਾਜ਼ਰੀ ਭਰਨਗੇ, ਜਿਸ ਵਿਚ ਇਹ ਜਥੇ ਸਵੇਰੇ 11 ਵਜੇ ਤੋਂ ਰਾਤ 12 ਵਜੇ ਤੱਕ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਨੇ ਪ੍ਰੇਮੀ ਸੇਵਾਦਾਰ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 16-10-2026
ਕੱਥੂਨੰਗਲ, 15 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਮਰਪਿਤ 23 ਅਕਤੂਬਰ ਨੂੰ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸ਼ੌਕੀਨ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਨਵਨੀਤ ਸਿੰਘ ਦੇ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਲ ਜਥੇ ਭਾਈ ਦਵਿੰਦਰ ਸਿੰਘ ਤੇ ਭਾਈ ਕੁਲਦੀਪ ਸਿੰਘ ਭੋਆ ਵੀ ਹਾਜ਼ਰੀ ਭਰਨਗੇ, ਜਿਸ ਵਿਚ ਇਹ ਜਥੇ ਸਵੇਰੇ 11 ਵਜੇ ਤੋਂ ਰਾਤ 12 ਵਜੇ ਤੱਕ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਨੇ ਪ੍ਰੇਮੀ ਸੇਵਾਦਾਰ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਕੱਥੂਨੰਗਲ, ਨਰਿੰਦਰ ਸਿੰਘ, ਰਘਬੀਰ ਸਿੰਘ, ਸੇਵਾਦਾਰ ਹਨਵੰਤ ਸਿੰਘ, ਡਾ. ਜਤਿੰਦਰਪਾਲ ਸਿੰਘ ਕੱਥੂਨੰਗਲ, ਰਵਿੰਦਰ ਸਿੰਘ ਬਿਜਲੀ ਵਾਲੇ, ਸੇਵਾਦਾਰ ਬਾਬਾ ਨੱਥਾ ਸਿੰਘ ਸਮੇਤ ਹੋਰ ਪ੍ਰੇਮੀ ਸੇਵਾਦਾਰ ਸ਼ਮਲ ਸਨ।
ਪਿਛਲੀ ਖ਼ਬਰ ਨੌਜਵਾਨ ਗੁਰਸੇਵਕ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ‘ਪੰਜਾਬ ਬੰਦ’ ਦੇ ਸੱਦੇ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।